ਰੋਟਰੀ ਆਈ ਬੈਂਕ ਅਤੇ ਕਾਰਨੀਅਲ ਟ੍ਰਾਂਸਪਲਾਂਟੇਸ਼ਨ ਸੋਸਾਇਟੀ ਨੂੰ ਵਿਸ਼ੇਸ਼ ਸਨਮਾਨ : ਬਹਿਲ
ਰੋਟਰੀ ਆਈ ਬੈਂਕ ਅਤੇ ਕਾਰਨੀਅਲ ਟ੍ਰਾਂਸਪਲਾਂਟੇਸ਼ਨ ਸੋਸਾਇਟੀ ਨੂੰ ਵਿਸ਼ੇਸ਼ ਸਨਮਾਨ : ਬਹਲ
Publish Date: Wed, 28 Jan 2026 05:42 PM (IST)
Updated Date: Wed, 28 Jan 2026 05:43 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਰੋਟਰੀ ਆਈ ਬੈਂਕ ਅਤੇ ਕਾਰਨੀਅਲ ਟ੍ਰਾਂਸਪਲਾਂਟੇਸ਼ਨ ਸੋਸਾਇਟੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਇਹ ਸਨਮਾਨ ਸੋਸਾਇਟੀ ਦੇ ਪ੍ਰਧਾਨ ਜੇਬੀ ਬਹਲ ਦੀ ਅਗਵਾਈ ਹੇਠ ਕੀਤੀਆਂ ਜਾ ਰਹੀਆਂ ਮਨੁੱਖਤਾ ਭਲਾਈ ਸੇਵਾਵਾਂ ਦੇ ਸਨਮਾਨ ਵਜੋਂ ਪ੍ਰਦਾਨ ਕੀਤਾ ਗਿਆ।