- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਸੋਮਵਾਰ ਨੂੰ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਭੋਗਪੁਰ ਸ਼ਹਿਰ ਵਿੱਚ ਸਵੇਰ 10.30 ਵਜੇ ਤੋਂ ਹੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ।

ਪੱਤਰ ਪ੍ਰੇਰਕ, ਜਲੰਧਰ : ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਸੋਮਵਾਰ ਨੂੰ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਭੋਗਪੁਰ ਸ਼ਹਿਰ ਵਿੱਚ ਸਵੇਰ 10.30 ਵਜੇ ਤੋਂ ਹੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਇਸ ਮੌਕੇ 'ਤੇ ਭੋਗਪੁਰ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਵਿਸ਼ਾਲ ਬਹਿਲ, ਸੋਨੂੰ ਅਰੋੜਾ ਅਤੇ ਮਾਰਕੀਟ ਐਸੋਸੀਏਸ਼ਨ ਭੋਗਪੁਰ ਦੇ ਸਮੂਹ ਮੈਂਬਰਾਂ ਨੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦੇ ਐਲਾਨ ਕਾਰਨ ਸ਼ਹਿਰ ਦੀਆਂ ਲਗਪਗ ਸਾਰੀਆਂ ਪ੍ਰਮੁੱਖ ਮਾਰਕੀਟਾਂ ਪੂਰੀ ਤਰ੍ਹਾਂ ਬੰਦ ਹਨ।