ਨਸ਼ੀਲੇ ਪਦਾਰਥ ਦੇ ਮਾਮਲੇ ’ਚ ਕੈਦ
ਨਸ਼ੀਲੇ ਪਦਾਰਥ ਦੇ ਮਾਮਲੇ ’ਚ ਕੈਦ
Publish Date: Thu, 14 May 2026 08:10 PM (IST)
Updated Date: Thu, 14 May 2026 08:12 PM (IST)
ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ : ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਨਸ਼ੀਲੇ ਪਦਾਰਥ ਦੇ ਮਾਮਲੇ ’ਚ ਦੋਸ਼ੀ ਕਰਾਰ ਦਿੰਦੇ ਹੋਏ ਗੁਰਪ੍ਰੀਤ ਉਰਫ਼ ਗੋਪੀ ਵਾਸੀ ਕਪੂਰਥਲਾ ਨੂੰ ਇਕ ਮਹੀਨਾ 5 ਦਿਨ ਦੀ ਕੈਦ ਤੇ 3 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ। ਮੁਲਜ਼ਮ ਖ਼ਿਲਾਫ਼ ਮਿਤੀ 7 ਮਈ 2024 ਨੂੰ ਥਾਣਾ ਆਦਮਪੁਰ ’ਚ ਮਾਮਲਾ ਦਰਜ ਕੀਤਾ ਗਿਆ ਸੀ।