v> ਜੇਐਨਐਨ, ਜਲੰਧਰ : ਸ਼ਹਿਰ ਦੇ ਲੰਮਾ ਪਿੰਡ ਚੌਕ ’ਚ ਬੁੱੱਧਵਾਰ ਸਵੇਰੇ ਦਰਦਨਾਕ ਹਾਦਸਾ ਹੋ ਗਿਆ। ਇਥੇ ਸੜਕ ਕਿਨਾਰੇ ਮੋਟਰਸਾਈਕਲ ਲੈ ਕੇ ਖੜ੍ਹੇ ਇਕ ਨੌਜਵਾਨ ਨੂੰ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਅੱਗੇ ਦੀ ਜਾਂਚ ਜਾਰੀ ਹੈ।

Posted By: Tejinder Thind