- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਲੋਂ ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆ ਦੇ ਸਹਿਯੋਗ ਨਾਲ ਜਲੰਧਰ ਸ਼ਹਿਰ ਦਾ ਮੁੱਖ 98 ਵਾਂ ਨਗਰ ਕੀਰਤਨ ਪੁਰਾਤਨ ਰੂਟ ਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਬੈਂਡ ਵਾਜਿਆਂ ਦੀ ਧੁਨਾਂ ’ਚ ਨਾਲ ਸ਼ਾਨੋ ਸ਼ੌਕਤ ਨਾਲ ਅਰਦਾਸ ਕਰਕੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ।

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਲੋਂ ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆ ਦੇ ਸਹਿਯੋਗ ਨਾਲ ਜਲੰਧਰ ਸ਼ਹਿਰ ਦਾ ਮੁੱਖ 98 ਵਾਂ ਨਗਰ ਕੀਰਤਨ ਪੁਰਾਤਨ ਰੂਟ ਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਬੈਂਡ ਵਾਜਿਆਂ ਦੀ ਧੁਨਾਂ ’ਚ ਨਾਲ ਸ਼ਾਨੋ ਸ਼ੌਕਤ ਨਾਲ ਅਰਦਾਸ ਕਰਕੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ।