ਮਾਤਾ ਗੁਰਮੀਤ ਕੌਰ ਦੀ ਅੰਤਿਮ ਅਰਦਾਸ ਭਲਕੇ
ਮਾਤਾ ਗੁਰਮੀਤ ਕੌਰ ਦੀ ਅੰਤਿਮ ਅਰਦਾਸ ਭਲਕੇ
Publish Date: Fri, 20 Feb 2026 08:14 PM (IST)
Updated Date: Fri, 20 Feb 2026 08:15 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਮੈਂਬਰ ਤੇ ਨੰਬਰਦਾਰ ਬਲਜੀਤ ਸਿੰਘ ਥਿੰਦ ਅਤੇ ਪਰਮਜੀਤ ਸਿੰਘ ਥਿੰਦ ਦੀ ਮਾਤਾ ਗੁਰਮੀਤ ਕੌਰ ਪਤਨੀ ਸੰਤੋਖ ਸਿੰਘ ਥਿੰਦ ਦਾ ਬੀਤੀ 14 ਫਰਵਰੀ ਨੂੰ ਦੇਹਾਂਤ ਹੋ ਗਿਆ ਸੀ। ਉਹ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਮਾਤਾ ਗੁਰਮੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ 22 ਫਰਵਰੀ ਦਿਨ ਐਤਵਾਰ ਨੂੰ ਪਿੰਡ ਮੀਏਂਵਾਲ ਅਰਾਈਆਂ ’ਚ ਦੁਪਹਿਰ 12 ਵਜੇ ਹੋਵੇਗੀ।