- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਨੂੰ ਪੰਜਾਬ ਸਰਕਾਰ ਨੇ ਪੰਜ ਮਹੀਨੇ ਬਾਅਦ ਮੁੜ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ। ਵਿਧਾਇਕ ਨੇ ਮਈ ਵਿੱਚ ਆਪਣੀ ਸੁਰੱਖਿਆ ਵਾਪਸ ਕਰ ਦਿੱਤੀ ਸੀ। ਹੁਣ ਸਰਕਾਰ ਵੱਲੋਂ ਮੁੜ ਸੁਰੱਖਿਆ ਮੁਹੱਈਆ ਕਰਵਾਏ ਜਾਣ ਤੋਂ ਬਾਅਦ ਵਿਧਾਇਕ ਦੇ ਨਾਲ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ।

ਜਲੰਧਰ : ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਨੂੰ ਪੰਜਾਬ ਸਰਕਾਰ ਨੇ ਪੰਜ ਮਹੀਨੇ ਬਾਅਦ ਮੁੜ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ। ਵਿਧਾਇਕ ਨੇ ਮਈ ਵਿੱਚ ਆਪਣੀ ਸੁਰੱਖਿਆ ਵਾਪਸ ਕਰ ਦਿੱਤੀ ਸੀ। ਹੁਣ ਸਰਕਾਰ ਵੱਲੋਂ ਮੁੜ ਸੁਰੱਖਿਆ ਮੁਹੱਈਆ ਕਰਵਾਏ ਜਾਣ ਤੋਂ ਬਾਅਦ ਵਿਧਾਇਕ ਦੇ ਨਾਲ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ।