- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਕੌਂਸਲ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ, ਸੰਤ ਨਿਰੰਜਨ ਦਾਸ ਤੋਂ ਲਿਆ ਅਸ਼ੀਰਵਾਦ

ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਨਗਰ ਕੌਂਸਲ ਆਦਮਪੁਰ ਦੇ ਨਵ-ਨਿਯੁਕਤ ਪ੍ਰਧਾਨ ਚਰਨਜੀਤ ਸਿੰਘ ਸ਼ੈਰੀ ਨੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਤੇ ਹੋਰ ਸਾਥੀਆਂ ਸਮੇਤ ਡੇਰਾ ਸੱਚਖੰਡ ਬੱਲਾਂ ’ਚ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਡੇਰੇ ਦੇ ਗੱਦੀਨਸ਼ੀਨ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਮਹਾਰਾਜ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਮੌਕੇ ਚਰਨਜੀਤ ਸਿੰਘ ਸ਼ੇਰੀ, ਪਵਨ ਕੁਮਾਰ ਟੀਨੂੰ, ਸਰੋਜ ਰਾਣੀ, ਨਛੱਤਰ ਕੌਰ ਤੇ ਨਿਰਮਲ ਸਿੰਘ ਨੇ ਸੰਤ ਨਿਰੰਜਨ ਦਾਸ ਮਹਾਰਾਜ ਨੂੰ ਪਦਮ ਸ਼੍ਰੀ ਸਨਮਾਨ ਪ੍ਰਾਪਤ ਹੋਣ