ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਸਿਹਤ ਵਿਭਾਗ ਅਨੁਸਾਰ ਵੀਰਵਾਰ ਨੂੰ ਕਿਸੇ ਵੀ ਵਿਅਕਤੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਨਹੀਂ ਆਈ ਤੇ ਨਾ ਹੀ ਕਿਸੇ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋਈ ਹੈ। ਸਰਗਰਮ ਮਰੀਜ਼ ਇਕ ਹੈ। ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਦਾ ਕੋਈ ਮਰੀਜ਼ ਸਾਹਮਣੇ ਨਹੀਂ ਆਇਆ ਹੈ। ਕੋਰੋਨਾ ਅਜੇ ਖ਼ਤਮ ਨਹੀਂ ਹੋਇਆ, ਇਸ ਲਈ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਹਿਨਣਾ ਜ਼ਰੂਰੀ ਹੈ।
ਕੋਰੋਨਾ ਦਾ ਕੋਈ ਵੀ ਮਰੀਜ਼ ਨਹੀਂ ਆਇਆ ਸਾਹਮਣੇ
Publish Date:Thu, 01 Dec 2022 10:17 PM (IST)
