- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਤਵਾਰ ਨੂੰ ਪਿੰਡ ਨੰਗਲ ਅੰਬੀਆਂ ਖੁਰਦ ਵਿਖੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਵਰਗੀ ਸੰਦੀਪ ਨੰਗਲ ਅੰਬੀਆਂ ਦੀ ਯਾਦਗਾਰ ’ਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਸੂਬਾ ਪ੍ਰਧਾਨ ਪਦਮਸ਼੍ਰੀ ਪਰਗਟ ਸਿੰਘ ਅਤੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਪਹੁੰਚੇ। ਇਸ ਮੌਕੇ ਆਗੂਆਂ ਨੇ ਪੰਜਾਬ ਵਿੱਚ ਗੈਂਗਸਟਰਾਂ ਦੇ ਹੱਥੋਂ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਦੀ ਮੁਹਿੰਮ ਤਹਿਤ ਸੰਦੀਪ ਨੰਗਲ ਅੰਬੀਆਂ ਦੀ ਯਾਦਗਾਰ ’ਤੇ ਸ਼ਰਧਾਂਜਲੀ ਭੇਟ ਕੀਤੀ।

ਅਮਨਦੀਪ, ਪੰਜਾਬੀ ਜਾਗਰਣ, ਸ਼ਾਹਕੋਟ : ਐਤਵਾਰ ਨੂੰ ਪਿੰਡ ਨੰਗਲ ਅੰਬੀਆਂ ਖੁਰਦ ਵਿਖੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਵਰਗੀ ਸੰਦੀਪ ਨੰਗਲ ਅੰਬੀਆਂ ਦੀ ਯਾਦਗਾਰ ’ਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਸੂਬਾ ਪ੍ਰਧਾਨ ਪਦਮਸ਼੍ਰੀ ਪਰਗਟ ਸਿੰਘ ਅਤੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਪਹੁੰਚੇ। ਇਸ ਮੌਕੇ ਆਗੂਆਂ ਨੇ ਪੰਜਾਬ ਵਿੱਚ ਗੈਂਗਸਟਰਾਂ ਦੇ ਹੱਥੋਂ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਦੀ ਮੁਹਿੰਮ ਤਹਿਤ ਸੰਦੀਪ ਨੰਗਲ ਅੰਬੀਆਂ ਦੀ ਯਾਦਗਾਰ ’ਤੇ ਸ਼ਰਧਾਂਜਲੀ ਭੇਟ ਕੀਤੀ।