ਫੋਟੋ ਕੈਪਸ਼ਨ
ਫੋਟੋ ਕੈਪਸ਼ਨ ੇੱੁ ੱੇੁ
Publish Date: Sun, 04 Jan 2026 06:55 PM (IST)
Updated Date: Mon, 05 Jan 2026 04:09 AM (IST)
ਗੁਰਦੁਆਰਾ ਹਰਿਕੀਰਤਿ ਸਾਧ ਸੰਗਤ ਨਿਹੰਗ ਸਿੰਘ ਸਭਾ, ਬਸਤੀ ਸ਼ੇਖ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ’ਚ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਪਹੁੰਚਣ ’ਤੇ ਨਤਮਸਤਕ ਹੁੰਦੇ ਹੋਏ ਪ੍ਰਧਾਨ ਗੁਰਕਿਰਪਾਲ ਸਿੰਘ, ਸਕੱਤਰ ਇੰਦਰਪਾਲ ਸਿੰਘ, ਗੁਰਜੀਤ ਸਿੰਘ ਪੋਪਲੀ, ਅਮਨਜੀਤ ਸਿੰਘ ਛਾਬੜਾ ਤੇ ਹੋਰ। ਵੇਰਵਾ : ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ