ਫੋਟੋ ਕੈਪਸ਼ਨ
ਫੋਟੋ ਕੈਪਸ਼ਨ ਫੋਟੋ ਕੈਪਸ਼ਨ
Publish Date: Fri, 01 May 2026 06:56 PM (IST)
Updated Date: Fri, 01 May 2026 06:59 PM (IST)
ਗੁਰਦੁਆਰਾ ਗੁਰਦੇਵ ਨਗਰ, ਨਵੀਂ ਦਾਣਾ ਮੰਡੀ ਵਿਖੇ ਗੁਰੂ ਅਮਰਦਾਸ ਜੀ ਦੇ ਆਗਮਨ ਪੁਰਬ ਹਾਜ਼ਰੀ ਭਰਨ ਪੁੱਜੇ ਇਤਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਦੀ ਪ੍ਰਬੰਧਕ ਕਮੇਟੀ ਆਗੂ ਬੇਅੰਤ ਸਿੰਘ ਸਰਹੱਦੀ, ਗਿਆਨੀ ਗੁਰਮੀਤ ਸਿੰਘ ਆਦਿ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਰਜਿੰਦਰ ਸਿੰਘ ਮਿਗਲਾਨੀ, ਹਰਪ੍ਰੀਤ ਸਿੰਘ ਨੀਟੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਉਂਕਾਰ ਸਿੰਘ ਤੇ ਹੋਰ। ਵੇਰਵਾ : ਅਮਰਜੀਤ ਸਿੰਘ ਵੇਹਗਲ।