
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੰਭਾਵਨਾ ਹੈ ਕਿ ਉਨ੍ਹਾਂ ਵੱਲੋਂ ਵੀ ਦੇਰ ਸ਼ਾਮ ਤੱਕ ਛੁੱਟੀ ਦਾ ਐਲਾਨ ਕਰਕੇ ਸਾਰੇ ਬੱਚਿਆਂ ਅਤੇ ਮਾਪਿਆਂ ਦੇ ਵ੍ਹਟਸਐਪ ਗਰੁੱਪਾਂ 'ਚ ਜਾਣਕਾਰੀ ਸਾਂਝੀ ਕਰ ਦਿੱਤੀ ਜਾਵੇਗੀ।

ਜਾਗਰਣ ਸੰਵਾਦਦਾਤਾ, ਜਲੰਧਰ: ਪੰਜਾਬ ਬੰਦ ਦੇ ਸੱਦੇ ਨੂੰ ਵੇਖਦਿਆਂ ਸ਼ਹਿਰ ਦੇ ਕੁਝ ਸਕੂਲਾਂ ਵੱਲੋਂ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ, ਜਦਕਿ ਕੁਝ ਸਕੂਲ ਅਜੇ ਵੀ ਕਨਫ਼ਿਊਜ਼ਨ ਵਿੱਚ ਹਨ ਅਤੇ ਲਗਾਤਾਰ ਮੈਨੇਜਮੈਂਟ ਨਾਲ ਇਸ ਸਬੰਧੀ ਚਰਚਾ ਕਰ ਰਹੇ ਹਨ। ਸੰਭਾਵਨਾ ਹੈ ਕਿ ਉਨ੍ਹਾਂ ਵੱਲੋਂ ਵੀ ਦੇਰ ਸ਼ਾਮ ਤੱਕ ਛੁੱਟੀ ਦਾ ਐਲਾਨ ਕਰਕੇ ਸਾਰੇ ਬੱਚਿਆਂ ਅਤੇ ਮਾਪਿਆਂ ਦੇ ਵ੍ਹਟਸਐਪ ਗਰੁੱਪਾਂ 'ਚ ਜਾਣਕਾਰੀ ਸਾਂਝੀ ਕਰ ਦਿੱਤੀ ਜਾਵੇਗੀ।