- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਰਾਜ ਪੱਧਰੀ ਸਮਾਗਮ ਵਿੱਚ ਆਪ ਪੰਜਾਬ ਪ੍ਰਭਾਵੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਮਹਿੰਦਰ ਭਗਤ, ਸੈਰ ਸਪਾਟਾ ਸਲਾਹਕਾਰ ਦੀਪਕ ਬਾਲੀ ਸਮੇਤ ਕਈ ਰਾਜਨੀਤਿਕ ਨੇਤਾ ਅਤੇ ਧਾਰਮਿਕ ਸ਼ਖਸੀਅਤਾਂ ਸ਼ਿਰਕਤ ਕਰਨਗੀਆਂ। ਸਮਾਰੋਹ ਦੌਰਾਨ ਰਾਤ 9 ਵਜੇ ਪ੍ਰਸਿੱਧ ਗਾਇਕ ਕੰਠ ਕਲੇਰ ਸਤਿਗੁਰੂ ਕਬੀਰ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ।

ਕੀਮਤੀ ਭਗਤ, ਪੰਜਾਬੀ ਜਾਗਰਣ,ਜਲੰਧਰ:- ਸਤਿਗੁਰੂ ਕਬੀਰ ਮਹਾਰਾਜ ਜੀ 628 ਵੇਂ ਪ੍ਰਕਾਸ਼ ਉੱਤਸਵ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ ਸਤਿਗੁਰੂ ਕਬੀਰ ਮੁੱਖ ਮੰਦਿਰ ਭਾਰਗੋ ਨਗਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀਆਂ ਤਿਆਰੀਆਂ ਲਗਭਗ ਸੰਪੂਰਨ ਹੋ ਚੁੱਕੀਆਂ ਹਨ। ਇਸ ਰਾਜ ਪੱਧਰੀ ਸਮਾਗਮ ਵਿੱਚ ਆਪ ਪੰਜਾਬ ਪ੍ਰਭਾਵੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਮਹਿੰਦਰ ਭਗਤ, ਸੈਰ ਸਪਾਟਾ ਸਲਾਹਕਾਰ ਦੀਪਕ ਬਾਲੀ ਸਮੇਤ ਕਈ ਰਾਜਨੀਤਿਕ ਨੇਤਾ ਅਤੇ ਧਾਰਮਿਕ ਸ਼ਖਸੀਅਤਾਂ ਸ਼ਿਰਕਤ ਕਰਨਗੀਆਂ। ਸਮਾਰੋਹ ਦੌਰਾਨ ਰਾਤ 9 ਵਜੇ ਪ੍ਰਸਿੱਧ ਗਾਇਕ ਕੰਠ ਕਲੇਰ ਸਤਿਗੁਰੂ ਕਬੀਰ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ।