- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਪਹੁੰਚ ਕੇ ਨਤਮਸਤਕ ਹੋਏ ਅਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਮੱਥਾ ਟੇਕਿਆ। ਰਾਜਪਾਲ ਦੀ ਇਸ ਫੇਰੀ ਦੌਰਾਨ ਸੋਢਲ ਸੁਧਾਰ ਸਭਾ ਦੇ ਪ੍ਰਧਾਨ ਪੰਕਜ ਚੱਢਾ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਪਾਇਲਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਮਨਿੰਦਰ ਪਾਲ ਸਿੰਘ ਗੁੰਬਰ ਸਮੇਤ ਕਈ ਪਤਵੰਤੇ ਮੌਜੂਦ ਰਹੇ।

ਜਲੰਧਰ : ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਪਹੁੰਚ ਕੇ ਨਤਮਸਤਕ ਹੋਏ ਅਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਮੱਥਾ ਟੇਕਿਆ। ਰਾਜਪਾਲ ਦੀ ਇਸ ਫੇਰੀ ਦੌਰਾਨ ਸੋਢਲ ਸੁਧਾਰ ਸਭਾ ਦੇ ਪ੍ਰਧਾਨ ਪੰਕਜ ਚੱਢਾ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਪਾਇਲਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਮਨਿੰਦਰ ਪਾਲ ਸਿੰਘ ਗੁੰਬਰ ਸਮੇਤ ਕਈ ਪਤਵੰਤੇ ਮੌਜੂਦ ਰਹੇ।