
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤੇਜਧਾਰ ਹਥਿਆਰ ਦਿਖਾ ਕੇ ਲੁੱਟਣ ਵਾਲੇ ਲੁਟੇਰੇ ਕਾਬੂ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਪੁਲਿਸ ਥਾਣਾ-1 ਦੀ ਪੁਲਿਸ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਮੋਬਾਈਲ ਫੋਨ ਖੋਹ ਕਰਨ ਦੇ ਦੋਸ਼ ਹੇਠ 4 ਨੌਜਵਾਨ ਲੁਟੇਰਿਆਂ ਨੂੰ ਖੋਹੇ ਮੋਬਾਈਲ ਫੋਨ, 2 ਮੋਟਰਸਾਈਕਲ ਤੇ 30 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਐੱਸਆਈ ਰਕੇਸ਼ ਕੁਮਾਰ ਨੇ ਦੱਸਿਆ ਕਿ ਬਾਬਾ ਬਾਲਕ ਨਾਥ ਮੋੜ, ਸ਼ਹੀਦੀ ਭਗਤ ਸਿੰਘ ਕਾਲੋਨੀ, ਜਲੰਧਰ ’ਚ ਦਾਤਰ ਦਿਖਾ ਕੇ ਮੋਬਾਈਲ ਫੋਨ ਖੋਹਣ ਵਾਲੇ 4 ਮੋਟਰਸਾਈਕਲ ਸਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣੇਦਾਰ ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਪ੍ਰਿੰਸ ਕੁਮਾਰ ਵਾਸੀ ਮਕਾਨ ਨੰਬਰ ਸੀ-112, ਨਿਊ ਆਨੰਦ ਨਗਰ, ਨੇੜੇ ਇਲਾਹੀ ਸ਼ਾਮ ਮਸਜਿਦ ਜਲੰਧਰ ਦੇ ਬਿਆਨਾਂ