- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਦੇ ਮੇਅਰ ਵੀਨੀਤ ਧੀਰ ਨੂੰ ਉਸ ਸਮੇਂ ਭਾਰੀ ਸਦਮਾ ਲਗਾ ਜਦੋਂ ਉਨ੍ਹਾਂ ਦੀ ਮਾਤਾ ਸ੍ਰੀਮਤੀ ਆਸ਼ਾ ਧੀਰ ਦਾ ਬੁੱਧਵਾਰ ਦੇਰ ਰਾਤ ਅਚਾਨਕ ਦੇਹਾਂਤ ਹੋ ਗਿਆ ।

ਮਦਨ ਭਾਰਦਵਾਜ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਦੇ ਮੇਅਰ ਵੀਨੀਤ ਧੀਰ ਨੂੰ ਉਸ ਸਮੇਂ ਭਾਰੀ ਸਦਮਾ ਲਗਾ ਜਦੋਂ ਉਨ੍ਹਾਂ ਦੀ ਮਾਤਾ ਸ੍ਰੀਮਤੀ ਆਸ਼ਾ ਧੀਰ ਦਾ ਬੁੱਧਵਾਰ ਦੇਰ ਰਾਤ ਅਚਾਨਕ ਦੇਹਾਂਤ ਹੋ ਗਿਆ ।
ਮਿਲੀ ਜਾਣਕਾਰੀ ਦੇ ਅਨੁਸਾਰ ਮੇਅਰ ਵੀਨੀਤ ਧੀਰ ਦੀ ਮਾਤਾ ਸ਼੍ਰੀਮਤੀ ਆਸ਼ਾ ਧੀਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਚਲ ਰਹੀ ਸੀ ਜਿਨ੍ਹਾਂ ਦੀ ਅਚਾਨਕ ਮੌਤ ਹੋ ਗਈ। ਜਾਣਕਾਰੀ ਅਨੁਸਰ ਮੇਅਰ ਵੀਨੀਤ ਧੀਰ ਦੇ ਪਿਤਾ ਦੀ ਕੁਝ ਮਹੀਨੇ ਪਹਿਲਾਂ ਹੀ ਮੌਤ ਹੋ ਚੁਕੀ ਹੈ। ਮੇਅਰ ਵੀਨੀਤ ਧੀਰ ਦੀ ਮਾਤਾ ਦੇ ਦੇਹਾਂਤ ਦੀ ਖ਼ਬਰ ਫੈਲਦਿਆਂ ਹੀ ਸਿਆਸੀ ਗਲਿਆਰੀਆਂ ਵਿਚ ਸੋਗ ਦੀ ਲਹਿਰ ਦੌੜ ਪਈ।