ਸ਼੍ਰੋਮਣੀ ਅਕਾਲੀ ਦਲ ਜਲੰਧਰ ਦਿਹਾਤੀ ਨੇ ਐਲਾਨੇ ਸਰਕਲ ਪ੍ਰਧਾਨ, ਦੇਖੋ ਲਿਸਟ
ਇਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਜਲੰਧਰ ਦਿਹਾਤੀ ਨੇ ਸਰਕਲ ਪ੍ਰਧਾਨ ਐਲਾਨੇ ਹਨ। ਇਸ ਦਾ ਐਲਾਨ ਕਰਦੇ ਹੋਏ ਬਚਿੱਤਰ ਸਿੰਘ ਕੋਹਾੜ ਨੇ ਦੱਸਿਆ ਕਿ ਹਲਕਾ ਸ਼ਾਹਕੋਟ ਤੇ ਹਲਕਾ ਫਿਲੌਰ ਦੇ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ ਹਨ।
Publish Date: Fri, 20 Feb 2026 04:50 PM (IST)
Updated Date: Fri, 20 Feb 2026 05:41 PM (IST)
ਡਿਜੀਟਲ ਡੈਸਕ, ਜਲੰਧਰ : ਸਿਆਸੀ ਪਾਰਟੀਆਂ ਪੰਜਾਬ ਵਿਧਾਨ ਸਭਾ ਚੋਣਾਂ 2027 ਦੀ ਤਿਆਰੀਆਂ ਕਰਨ ਵਿਚ ਰੁਝ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਜ਼ਮੀਨੀ ਪੱਧਰ ਉਤੇ ਤਿਆਰੀਆਂ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਜਲੰਧਰ ਦਿਹਾਤੀ ਨੇ ਸਰਕਲ ਪ੍ਰਧਾਨ ਐਲਾਨੇ ਹਨ। ਇਸ ਦਾ ਐਲਾਨ ਕਰਦੇ ਹੋਏ ਬਚਿੱਤਰ ਸਿੰਘ ਕੋਹਾੜ ਨੇ ਦੱਸਿਆ ਕਿ ਹਲਕਾ ਸ਼ਾਹਕੋਟ ਤੇ ਹਲਕਾ ਫਿਲੌਰ ਦੇ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਇਸ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।