ਖ਼ਾਲਸਾ ਮਾਰਚ ਸਬੰਧੀ ਮੀਟਿੰਗ ਅੱਜ
ਖਾਲਸਾ ਮਾਰਚ ਸਬੰਧੀ ਵਿਸ਼ੇਸ਼ ਮੀਟਿੰਗ ਅੱਜ
Publish Date: Wed, 08 Apr 2026 06:53 PM (IST)
Updated Date: Wed, 08 Apr 2026 06:56 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਜਲੰਧਰ-ਖਾਲਸਾ ਪੰਥ ਦੇ ਜਨਮ ਦਿਹਾੜੇ ਵਿਸਾਖੀ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਖ਼ਾਲਸਾ ਮਾਰਚ ਸਬੰਧੀ ਵਿਚਾਰਾਂ ਕਰਨ ਲਈ ਮੀਟਿੰਗ 9 ਅਪ੍ਰੈਲ ਸ਼ਾਮ 6 ਵਜੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਦੇ ਭਾਈ ਗੁਰਦਾਸ ਹਾਲ ’ਚ ਹੋਵੇਗੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਵੱਲੋਂ ਮੀਟਿੰਗ ’ਚ ਜਲੰਧਰ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ਧਾਰਮਿਕ ਜੱਥੇਬੰਦੀਆਂ, ਸੇਵਾ ਸੁਸਾਇਟੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੂੰ ਸ਼ਮੂਲੀਅਤ ਕਰਨ ਤੇ ਨਗਰ ਕੀਰਤਨ ਸਬੰਧੀ ਵੱਡਮੁੱਲੇ ਸੁਝਾਅ ਦੇਣ ਦੀ ਬੇਨਤੀ ਕੀਤੀ ਗਈ।