- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਰਹੇ ਭਗਤ ਚੁੰਨੀ ਲਾਲ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਜਲੰਧਰ-ਪਠਾਨਕੋਟ ਰੋਡ 'ਤੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ, ਜਿੱਥੇ ਤਕਰੀਬਨ ਬੁੱਧਵਾਰ ਅੱਧੀ ਰਾਤ 12:30 ਵਜੇ ਉਨ੍ਹਾਂ ਨੇ ਅੰਤਿਮ ਸਾਹ ਲਏ।

ਡਿਜੀਟਲ ਡੈਸਕ, ਜਲੰਧਰ: ਪੰਜਾਬ ਦੀ ਰਾਜਨੀਤੀ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦੁਖਦ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਰਹੇ ਭਗਤ ਚੁੰਨੀ ਲਾਲ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਜਲੰਧਰ-ਪਠਾਨਕੋਟ ਰੋਡ 'ਤੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ, ਜਿੱਥੇ ਤਕਰੀਬਨ ਬੁੱਧਵਾਰ ਅੱਧੀ ਰਾਤ 12:30 ਵਜੇ ਉਨ੍ਹਾਂ ਨੇ ਅੰਤਿਮ ਸਾਹ ਲਏ।
ਮੌਜੂਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਭਗਤ ਚੁੰਨੀ ਲਾਲ ਦੇ ਅਚਾਨਕ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਪੂਰੇ ਸਿਆਸੀ ਅਤੇ ਸਮਾਜਿਕ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਤ ਚੁੰਨੀ ਲਾਲ ਦੇ ਦੇਹਾਂਤ 'ਤੇ ਪ੍ਰਗਟਾਇਆ ਸੋਗ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਗਟਾਇਆ ਦੁੱਖ
Deeply saddened by the demise of former Punjab Minister and senior leader Sh. Chunni Lal Bhagat Ji. His long public service and contribution to Punjab will always be remembered. My heartfelt condolences to his son Sh Mohinder Bhagat and the entire bereaved family. May Gurusahab grant eternal peace to the departed soul. 🙏
— Sukhbir Singh Badal (@officeofssbadal) September 10, 2026
ਸ਼ੀਤਲ ਅੰਗੂਰਾਲ ਨੇ ਵੀ ਪ੍ਰਗਟਾਇਆ ਦੁੱਖ