- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਕਸ਼ੀਲ ਸੁਸਾਇਟੀ ਦੀ ਇਕਾਈ ਸ਼ਾਹਕੋਟ ਵੱਲੋਂ 9 ਅਕਤੂਬਰ ਦੇ ਨਕੋਦਰ ਧਰਨੇ 'ਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸ਼ਾਹਕੋਟ ਦੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਅੱਪੂ ਆਰਟ ਪ੍ਰੈੱਸ ਸ਼ਾਹਕੋਟ ਵਿਖੇ ਜਿੰਦਰ ਬਾਗਪੁਰ ਦੀ ਅਗਵਾਈ ’ਚ ਹੋਈ। ਇਸ ਦੌਰਾਨ ਤਲਵੰਡੀ ਸਲੇਮ ਵਿਖੇ ਸਥਿਤ ਇਨਕਲਾਬੀ ਕਵੀ ਅਵਤਾਰ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ਉੱਪਰ ਪਿੰਡ ਦੇ ਕੁੱਝ ਵਿਅਕਤੀਆਂ ਵੱਲੋਂ ਕਥਿਤ ਰੂਪ ’ਚ ਕਬਜ਼ਾ ਕਰਨ ਦੀ ਕੋਸ਼ਿਸ਼ ਤੇ ਯਾਦਗਾਰ ਕਮੇਟੀ ਦੇ ਮੈਂਬਰ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੂੰ ਗਾਲ਼ਾਂ ਕੱਢਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਦਿੱਤੀਆਂ ਲਿਖ਼ਤੀ ਦਰਖ਼ਾਸਤਾਂ