ਅੱਜ ਬਿਜਲੀ ਬੰਦ ਰਹੇਗੀ
ਅੱਜ ਬਿਜਲੀ ਬੰਦ ਰਹੇਗੀ
Publish Date: Sat, 17 Jan 2026 06:49 PM (IST)
Updated Date: Sat, 17 Jan 2026 06:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,ਭੋਗਪੁਰ : 22 ਕੇਵੀ ਸਬ-ਸਟੇਸ਼ਨ ਅਲਵਾਲਪੁਰ ਤੋਂ ਚੱਲਦੀ 66 ਕੇਵੀ ਆਦਮਪੁਰ ਟੈਪ–66 ਕੇਵੀ ਸਲਾਲਾ ਲਾਈਨ ’ਤੇ ਨਵੇਂ ਟਾਵਰਾਂ ਦੀ ਉਸਾਰੀ ਕਾਰਨ 66 ਕੇਵੀ ਸਬ-ਸਟੇਸ਼ਨ ਸਲਾਲਾ ਤੋਂ ਸਪਲਾਈ ਪ੍ਰਾਪਤ ਕਰ ਰਹੇ ਸਾਰੇ ਘਰਾਂ ਤੇ ਮੋਟਰਾਂ ਦੀ ਬਿਜਲੀ ਸਪਲਾਈ ਅੱਜ 18 ਜਨਵਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਹ ਜਾਣਕਾਰੀ ਸੀਨੀਅਰ ਕਾਰਜਕਾਰੀ ਇੰਜੀਨੀਅਰ ਗਗਨਦੀਪ ਸਿੰਘ ਵੱਲੋਂ ਪ੍ਰੈੱਸ ਨੂੰ ਦਿੱਤੀ ਗਈ। ਉਨ੍ਹਾਂ ਉਪਭੋਗਤਾਵਾਂ ਨੂੰ ਅਪੀਲ ਕੀਤੀ ਹੈ ਕਿ ਅਸੁਵਿਧਾ ਤੋਂ ਬਚਣ ਲਈ ਅਗਾਊਂ ਤਿਆਰੀ ਕਰ ਲੈਣ।