- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿਸ਼ਾਦੀਪ ਵੱਲੋਂ ‘ਹਰ ਵਿਹੜੇ ’ਚ ਇਕ ਫਲਦਾਰ ਬੂਟਾ’ ਮੁਹਿੰਮ ਦੇ ਤੀਜੇ ਪੜਾਅ ਦੀ ਸ਼ੁਰੂਆਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਬਹੁਮੁਖੀ ਸਵੈ-ਸੇਵੀ ਸੰਸਥਾ ਦਿਸ਼ਾਦੀਪ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ 119ਵੇਂ ਜਨਮਦਿਨ ਮੌਕੇ ‘ਹਰ ਵਿਹੜੇ ’ਚ ਇਕ ਫਲਦਾਰ ਬੂਟਾ’ ਮੁਹਿੰਮ ਦੇ ਤੀਜੇ ਪੜਾਅ ਦੀ ਸ਼ੁਰੂਆਤ ਰੰਧਾਵਾ ਕਾਲੋਨੀ ਤੋਂ ਕੀਤੀ ਗਈ। ਮੁਹਿੰਮ ਦੀ ਸ਼ੁਰੂਆਤ ਸੰਸਥਾ ਦੇ ਸੰਸਥਾਪਕ ਤੇ ਚੀਫ਼ ਲਾਇਨ ਐੱਸਐੱਮ ਸਿੰਘ, ਇਸਤਰੀ ਵਿੰਗ ਦੀ ਪ੍ਰਧਾਨ ਸਰਬਜੀਤ ਕੌਰ, ਅੰਜੂ ਸ਼ਰਮਾ, ਅਵਤਾਰ ਸਿੰਘ ਨੋਟਾ ਤੇ ਵਿਸ਼ਾਲ ਗੁਪਤਾ ਨੇ ਬੂਟੇ ਨੂੰ ਪਾਣੀ ਦੇ ਕੇ ਕੀਤੀ। ਇਸ ਮੌਕੇ ਵ੍ਹੀਲਚੇਅਰ ’ਤੇ ਬੈਠੇ ਲਾਇਨ ਐੱਸਐੱਮ ਸਿੰਘ ਵੱਲੋਂ ਖੁਦ ਬੂਟੇ ਨੂੰ ਪਾਣੀ ਦੇ ਕੇ ਵਾਤਾਵਰਨ ਛੋਟੀਆਂ-ਛੋਟੀਆਂ ਕੋਸ਼ਿਸ਼ਾਂ ਹੀ ਵੱਡੇ ਬਦਲਾਅ ਦੀ ਨੀਂਹ ਬਣਦੀਆਂ ਹਨ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਜਨਮਦਿਨ, ਬਜ਼ੁਰਗਾਂ ਦੀ ਯਾਦ ਤੇ ਵਿਆਹ ਦੀ ਵਰ੍ਹੇਗੰਢ ਵਰਗੇ ਮੌਕਿਆਂ ’ਤੇ ਇਕ ਫਲਦਾਰ ਬੂਟਾ ਲਗਾਉਣ ਦੀ ਪ੍ਰਬਰਾਂ ਨੇ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਫਲਦਾਰ ਬੂਟੇ ਲਗਾਉਣ ਦਾ ਸੰਕਲਪ ਲਿਆ।
ਸਮਾਗਮ ’ਚ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਭੋਗਪੁਰ ਦੇ ਪ੍ਰਧਾਨ ਅਮਰਜੀਤ ਸਿੰਘ, ਚੇਅਰਮੈਨ ਕਮਲਜੀਤ ਸਿੰਘ, ਬਲਕਰਨ ਸਿੰਘ, ਸੁਖਦੇਵ ਸਿੰਘ ਐੱਮਸੀ, ਦੀਪੂ ਐੱਮਸੀ, ਜਤਿੰਦਰ ਸਿੰਘ, ਗਗਨਦੀਪ ਸਿੰਘ, ਜਗਵੀਰ ਸਿੰਘ, ਸੁਖਵੀਰ ਸਿੰਘ, ਸੁਖਜੀਤ ਸਿੰਘ, ਸਰਬਜੀਤ ਸਿੰਘ, ਤਲਵਿੰਦਰ ਸਿੰਘ, ਵਿਪਨ ਸੈਣੀ, ਹੈਰੀ ਤੁੰਗ, ਨਵਰਾਜ ਸਿੰਘ ਤੇ ਯੁਵਰਾਜ ਸਿੰਘ ਸਮੇਤ ਹੋਰ ਮੈਂਭਾਲ ਦਾ ਸੰਦੇਸ਼ ਦਿੱਤਾ ਗਿਆ। ਲਾਇਨ ਐੱਸਐੱਮ ਸਿੰਘ ਨੇ ਕਿਹਾ ਕਿ ਛੋਟੀਆਂ-ਛੋਟੀਆਂ ਕੋਸ਼ਿਸ਼ਾਂ ਹੀ ਵੱਡੇ ਬਦਲਾਅ ਦੀ ਨੀਂਹ ਬਣਦੀਆਂ ਹਨ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਬੱਚਿਆਂ ਦੇ ਜਨਮਦਿਨ, ਬਜ਼ੁਰਗਾਂ ਦੀ ਯਾਦ ਤੇ ਵਿਆਹ ਦੀ ਵਰ੍ਹੇਗੰਢ ਵਰਗੇ ਮੌਕਿਆਂ ’ਤੇ ਇਕ ਫਲਦਾਰ ਬੂਟਾ ਲਗਾਉਣ ਦੀ ਪ੍ਰੰਪਰਾ ਸ਼ੁਰੂ ਕੀਤੀ ਜਾਵੇ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਫਲਦਾਰ ਬੂਟੇ ਲਗਾਉਣ ਦਾ ਸੰਕਲਪ ਲਿਆ। ਸਮਾਗਮ ’ਚ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਭੋਗਪੁਰ ਦੇ ਪ੍ਰਧਾਨ ਅਮਰਜੀਤ ਸਿੰਘ, ਚੇਅਰਮੈਨ ਕਮਲਜੀਤ ਸਿੰਘ, ਬਲਕਰਨ ਸਿੰਘ, ਸੁਖਦੇਵ ਸਿੰਘ ਐੱਮਸੀ, ਦੀਪੂ ਐੱਮ.ਸੀ., ਜਤਿੰਦਰ ਸਿੰਘ, ਗਗਨਦੀਪ ਸਿੰਘ, ਜਗਵੀਰ ਸਿੰਘ, ਸੁਖਵੀਰ ਸਿੰਘ, ਸੁਖਜੀਤ ਸਿੰਘ, ਸਰਬਜੀਤ ਸਿੰਘ, ਤਲਵਿੰਦਰ ਸਿੰਘ, ਵਿਪਨ ਸੈਣੀ, ਹੈਰੀ ਤੁੰਗ, ਨਵਰਾਜ ਸਿੰਘ ਤੇ ਯੁਵਰਾਜ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।