ਨਸ਼ਾ ਕਰਦਾ ਇਕ ਕਾਬੂ, ਮਾਮਲਾ ਦਰਜ
ਨਸ਼ਾ ਕਰਦਾ ਇੱਕ ਆਰੋਪੀ ਪੁਲਿਸ ਅੜਿੱਕੇ ਮਾਮਲਾ ਦਰਜ
Publish Date: Sat, 07 Mar 2026 07:44 PM (IST)
Updated Date: Sat, 07 Mar 2026 07:48 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਨਸ਼ਾ ਕਰਦੇ ਇਕ ਨੌਜਵਾਨ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਸੁਨੀਲ ਕੁਮਾਰ ਉਰਫ ਸਿਪੀ ਪੁੱਤਰ ਹੰਸਰਾਜ ਵਾਸੀ ਪਿੰਡ ਜਮਾਲਪੁਰ ਥਾਣਾ ਸਿਟੀ ਫਗਵਾੜਾ ਹੈਰੋਇਨ ਦਾ ਸੇਵਨ ਕਰਦਾ ਪਾਇਆ ਗਿਆ। ਉਕਤ ਨੂੰ ਕਾਬੂ ਕਰਕੇ ਉਸ ਉੱਪਰ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।