ਅਕਾਲ ਐਜੂਕੇਸ਼ਨਲ ਨੇ ਲਵਾਇਆ ਰੋਬਿਨਪ੍ਰੀਤ ਦਾ ਯੂਕੇ ਦਾ ਵੀਜ਼ਾ
ਅਕਾਲ ਐਜ਼ੂਕੇਸ਼ਨਲ ਸਰਵਿਸਿਜ਼ ਨੇ ਰੋਬਿਨਪ੍ਰੀਤ ਸਿੰਘ ਦਾ ਯੂ ਕੇ ਦਾ ਵੀਜ਼ਾ ਲਗਵਾਇਆ
Publish Date: Mon, 24 Nov 2025 09:57 PM (IST)
Updated Date: Mon, 24 Nov 2025 09:58 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਟੱਡੀ ਅਤੇ ਟੂਰਿਸਟ ਵੀਜ਼ਿਆਂ ਵਿਚ ਵੱਡਾ ਨਾਮਣਾ ਖੱਟਣ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਅਕਾਲ ਐਜੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਸੁਲਤਾਨਪੁਰ ਲੋਧੀ ਵੱਲੋਂ ਵੱਖ-ਵੱਖ ਦੇਸ਼ਾਂ ਦੇ ਸਟੱਡੀ ਵੀਜੇ ਗਰੰਟੀ ਨਾਲ਼ ਲਗਵਾ ਕੇ ਦਿੱਤੇ ਜਾ ਰਹੇ ਹਨ, ਜਿਸ ਤਹਿਤ ਰੋਬਿਨਪ੍ਰੀਤ ਸਿੰਘ ਯੂਕੇ ਦਾ ਸਟੱਡੀ ਵੀਜ਼ਾ ਲੁਆ ਕੇ ਉਸ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲ ਐਜੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਦੇ ਐੱਮਡੀ ਅਮੀਤੋਜ ਸਿੰਘ ਕੰਬੋਜ ਨੇ ਦੱਸਿਆ ਕਿ ਇੰਗਲੈਂਡ ਦਾ ਸਟੱਡੀ ਵੀਜ਼ਾ ਪ੍ਰਾਪਤ ਕਰਨ ਦਾ ਹੁਣ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਲਗਾਤਾਰ ਯੂਕੇ ਸਮੇਤ ਹੋਰ ਦੇਸ਼ਾਂ ਦੇ ਸਟੱਡੀ ਵੀਜ਼ੇ ਲੱਗ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਕੋਲ ਪ੍ਰਸਿੱਧ ਵੀਜ਼ਾ ਮਾਹਿਰਾਂ ਦੀ ਟੀਮ ਹੈ ਜੋ ਵਿਦਿਆਰਥੀਆਂ ਦੇ ਕੇਸਾਂ ਨੂੰ ਤਕਨੀਕੀ ਆਧਾਰ ’ਤੇ ਤਿਆਰ ਕਰਕੇ ਅੰਬੈਸੀ ਵਿਚ ਪੇਸ਼ ਕਰਦੇ ਹਨ। ਉਨ੍ਹਾਂ ਦੱਸਿਆ ਕਿ ਅਕਾਲ ਐਜੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਦਾ ਵੀਜ਼ਾ ਸਕਸੈਸ ਰੇਟ ਹਮੇਸ਼ਾ 100 ਫ਼ੀਸਦੀ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਸਟਰੇਲੀਆ, ਨਿਊਜ਼ੀਲੈਂਡ, ਇੰਗਲੈਂਡ, ਕੈਨੇਡਾ, ਅਮਰੀਕਾ ਦਾ ਸਟੱਡੀ ਵੀਜ਼ਾ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਜਨਵਰੀ ਇਨਟੇਕ ਸੁਨਿਹਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅਮਰੀਕਾ, ਕੈਨੇਡਾ, ਇੰਗਲੈਂਡ, ਆਸਟ੍ਰੇਲੀਆ ਜਾਣ ਦੇ ਚਾਹਵਾਨ ਟੂਰਿਸਟ ਵੀਜ਼ਾ ਪਰਿਵਾਰ ਸਮੇਤ ਪ੍ਰਾਪਤ ਕਰ ਸਕਦੇ ਹਨ। ਕੈਪਸਨ : 24ਕੇਪੀਟੀ35