ਗੁੱਡ ਮਾਰਨਿੰਗ
ਗੁੱਡ ਮਾਰਨਿੰਗ ਪਰਮਜੀਤ ਸਿੰਘ ਚਾਵਲਾ
Publish Date: Mon, 06 Apr 2026 07:27 PM (IST)
Updated Date: Mon, 06 Apr 2026 07:28 PM (IST)
06ਪੀਐਚਜੀ19 ਗੁੱਡ ਮਾਰਨਿੰਗ ਪਰਮਜੀਤ ਸਿੰਘ ਚਾਵਲਾ, ਫੁੱਟਬਾਲ ਕੋਚ ਰਿਹਾਣਾ ਜੱਟਾ ਨੌਜਵਾਨਾਂ ਨੂੰ ਜ਼ਿੰਦਗੀ ਵਿਚ ਸਫਲ ਹੋਣ ਲਈ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣੀ ਚਾਹੀਦੀ ਹੈ ਤੇ ਪੜ੍ਹਾਈ ਦੇ ਨਾਲ ਖੇਡਾਂ ਵੱਲ ਧਿਆਨ ਦੇਣ ਦੇ ਨਾਲ ਮੋਬਾਇਲ ਦੀ ਵਰਤੋਂ ਲੋੜ ਅਨੁਸਾਰ ਹੀ ਕਰਨੀ ਚਾਹੀਦੀ ਹੈ। ਨੌਜਵਾਨਾਂ ਨੂੰ ਨਸ਼ੇ ਤੇ ਬੁਰੀ ਸੰਗਤ ਤੋਂ ਹਮੇਸ਼ਾ ਬਚ ਕੇ ਰਹਿਣਾ ਚਾਹੀਦਾ ਹੈ। ਨਸ਼ੇ ਪਰਿਵਾਰ ਦੇ ਨਾਲ ਸਮਾਜ ਤੇ ਦੇਸ਼ ਦਾ ਭਾਰੀ ਨੁਕਸਾਨ ਕਰਦੇ ਹਨ। ਨੌਜਵਾਨਾਂ ਨੂੰ ਸਖ਼ਤ ਮਿਹਨਤ ਨਾਲ ਆਪਣੀ ਸਰੀਰਕ ਤੇ ਮਾਨਸਿਕ ਤਾਕਤ ਵਿਚ ਵਾਧਾ ਕਰਦੇ ਹੋਏ ਆਪਣੇ ਪਰਿਵਾਰ, ਸਮਾਜ ਤੇ ਦੇਸ਼ ਦੀ ਤਰੱਕੀ ਲਈ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।