20 ਨਸ਼ੇ ਦੀਆਂ ਗੋਲੀਆਂ ਸਣੇ ਇੱਕ ਕਾਬੂ, ਮਾਮਲਾ ਦਰਜ
20 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ ਮਾਮਲਾ ਦਰਜ
Publish Date: Sun, 01 Mar 2026 06:32 PM (IST)
Updated Date: Sun, 01 Mar 2026 06:34 PM (IST)
ਆਸ਼ੀਸ਼ ਸ਼ਰਮਾ, ਪੰਜਾਬੀ ਜਾਗਰਣ, ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 20 ਨਸ਼ੇ ਦੀਆਂ ਗੋਲੀਆਂ ਸਣੇ ਇੱਕ ਮੁਲਜ਼ਮ ਨੂੰ ਕਾਬੂ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਤਿੰਦਰ ਪਾਲ ਨੇ ਦੱਸਿਆ ਕਿ ਜਤਿੰਦਰ ਕਾਲੂ ਪੁੱਤਰ ਰੋਸ਼ੀ ਵਾਸੀ ਛੱਜ ਕਾਲੋਨੀ ਕੋਲੋਂ 20 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਮੁਲਜ਼ਮ ਨੂੰ ਕਾਬੂ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।