ਨਸ਼ਾ ਕਰਦਾ ਇਕ ਕਾਬੂ, ਮਾਮਲਾ ਦਰਜ
ਨਸ਼ਾ ਕਰਦਾ ਇੱਕ ਆਰੋਪੀ ਪੁਲਿਸ ਅਿੜਕੇ ਮਾਮਲਾ ਦਰਜ
Publish Date: Wed, 11 Mar 2026 07:03 PM (IST)
Updated Date: Wed, 11 Mar 2026 07:06 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਨਸ਼ਾ ਕਰਦੇ ਇਕ ਨੌਜਵਾਨ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਏਐੱਸਆਈ ਨੇ ਦੱਸਿਆ ਕਿ ਕਾਕਾ ਉਰਫ ਹਨੀ ਪੁੱਤਰ ਮਨਜੀਤ ਕੁਮਾਰ ਵਾਸੀ ਅੰਬੇਡਕਰ ਪਾਰਕ ਪਲਾਹੀ ਗੇਟ ਫਗਵਾੜਾ ਹੈਰੋਇਨ ਦਾ ਸੇਵਨ ਕਰਦਾ ਪਾਇਆ ਗਿਆ, ਜਿਸ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।