ਅਕਾਲ ਐਜ਼ੂਕੇਸ਼ਨਲ ਸਰਵਿਸਿਜ਼ ਨੇ ਅਨੁਰੂਪ ਸਿੰਘ ਦਾ ਯੂਕੇ ਦਾ ਵੀਜ਼ਾ ਲਗਵਾਇਆ
ਅਕਾਲ ਐਜ਼ੂਕੇਸ਼ਨਲ ਸਰਵਿਸਿਜ਼ ਨੇ ਅਨੁਰੂਪ ਸਿੰਘ ਦਾ ਯੂ ਕੇ ਦਾ ਵੀਜ਼ਾ ਲਗਵਾਇਆ
Publish Date: Mon, 27 Apr 2026 08:03 PM (IST)
Updated Date: Mon, 27 Apr 2026 08:07 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਟੱਡੀ ਅਤੇ ਟੂਰਿਸਟ ਵੀਜ਼ਿਆਂ ਵਿਚ ਵੱਡਾ ਨਾਮਣਾ ਖੱਟਣ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਅਕਾਲ ਐਜ਼ੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਸੁਲਤਾਨਪੁਰ ਲੋਧੀ ਵੱਲੋਂ ਵੱਖ-ਵੱਖ ਦੇਸ਼ਾਂ ਦੇ ਸਟੱਡੀ ਵੀਜੇ ਗਰੰਟੀ ਨਾਲ਼ ਲਗਵਾ ਕੇ ਦਿੱਤੇ ਜਾ ਰਹੇ ਹਨ, ਜਿਸ ਤਹਿਤ ਅਨੁਰੂਪ ਸਿੰਘ ਯੂਕੇ ਦਾ ਸਟੱਡੀ ਵੀਜ਼ਾ ਪ੍ਰਾਪਤ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲ ਐਜ਼ੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਦੇ ਐੱਮਡੀ ਅਮੀਤੋਜ ਸਿੰਘ ਕੰਬੋਜ ਨੇ ਦੱਸਿਆ ਕਿ ਇੰਗਲੈਂਡ ਦਾ ਸਟੱਡੀ ਵੀਜ਼ਾ ਪ੍ਰਾਪਤ ਕਰਨ ਦਾ ਹੁਣ ਸੁਨਹਿਰੀ ਅਵਸਰ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਲਗਾਤਾਰ ਯੂਕੇ ਸਮੇਤ ਹੋਰ ਦੇਸ਼ਾਂ ਦੇ ਸਟੱਡੀ ਵੀਜ਼ੇ ਲੱਗ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਕੋਲ ਪ੍ਰਸਿੱਧ ਵੀਜ਼ਾ ਮਾਹਿਰਾਂ ਦੀ ਟੀਮ ਹੈ ਜੋ ਵਿਦਿਆਰਥੀਆਂ ਦੇ ਕੇਸਾਂ ਨੂੰ ਤਕਨੀਕੀ ਆਧਾਰ ’ਤੇ ਤਿਆਰ ਕਰਕੇ ਅੰਬੈਸੀ ਵਿਚ ਪੇਸ਼ ਕਰਦੇ ਹਨ। ਉਨ੍ਹਾਂ ਦੱਸਿਆ ਕਿ ਅਕਾਲ ਐਜ਼ੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਦਾ ਵੀਜ਼ਾ ਸਕਸੈਸ ਰੇਟ ਹਮੇਸ਼ਾ ਹੀ ਸੌ ਫ਼ੀਸਦੀ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਯੂਕੇ, ਆਸਟਰੇਲੀਆ, ਨਿਊਜ਼ੀਲੈਂਡ, ਇੰਗਲੈਂਡ, ਕੈਨੇਡਾ, ਅਮਰੀਕਾ ਦਾ ਸਟੱਡੀ ਵੀਜ਼ਾ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਹੁਣ ਮਈ ਇਨਟੇਕ ਸੁਨਿਹਰੀ ਮੌਕਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਮਰੀਕਾ, ਕੈਨੇਡਾ, ਇੰਗਲੈਂਡ, ਆਸਟ੍ਰੇਲੀਆ ਜਾਣ ਦੇ ਚਾਹਵਾਨ ਟੂਰਿਸਟ ਵੀਜ਼ਾ ਪਰਿਵਾਰ ਸਮੇਤ ਪ੍ਰਾਪਤ ਕਰ ਸਕਦੇ ਹਨ।