20 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਕਾਬੂ
20 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ
Publish Date: Sun, 15 Feb 2026 07:15 PM (IST)
Updated Date: Sun, 15 Feb 2026 07:18 PM (IST)
ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 20 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਔਰਤ ਨੂੰ ਕਾਬੂ ਕਰਕੇ ਵੱਖ-ਵੱਖ ਧਰਾਵਾਂ ਤਹਿਤ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਲੱਜਾ ਉਰਫ ਬਿੱਲੋ ਪਤਨੀ ਜਤਿੰਦਰ ਉਰਫ ਕਾਲੂ ਵਾਸੀ ਛੱਜ ਕਲੋਨੀ ਫਗਵਾੜਾ ਨੂੰ 20 ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।