ਗੁਡ ਮਾਰਨਿੰਗ
ਗੁਡ ਮਾਰਨਿੰਗ ਸੰਤੋਖ ਰਾਜ ਸ਼ੋਕੀ
Publish Date: Mon, 11 May 2026 06:40 PM (IST)
Updated Date: Mon, 11 May 2026 06:42 PM (IST)
11ਪੀਐਚਜੀ9 ਗੁਡ ਮਾਰਨਿੰਗ ਸੰਤੋਖ ਰਾਜ ਸ਼ੋਕੀ ਟੂਰਾ, ਪ੍ਰੈਜ਼ੀਡੈਂਟ ਆਰਟੀਆਈ ਸੈੱਲ ਹਿਊਮਨ ਰਾਇਟਸ ਆਫ ਇੰਡੀਆ, ਪੰਜਾਬ ਸਮਾਜ ਵਿਚ ਦਿਨੋਂ-ਦਿਨ ਵੱਧ ਰਹੀਆਂ ਕੁਰੀਤੀਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਵਰਗ ਨੂੰ ਅੱਗੇ ਆ ਕੇ ਵੱਧ ਤੋਂ ਵੱਧ ਯਤਨ ਕਰਨੇ ਚਾਹੀਦੇ ਹਨ। ਨਸ਼ਾਖੋਰੀ, ਦਾਜ ਪ੍ਰਥਾ, ਭਰੂਣ ਹੱਤਿਆ ਤੇ ਹੋਰ ਸਮਾਜਿਕ ਬੁਰਾਈਆਂ ਨੌਜਵਾਨ ਪੀੜ੍ਹੀ ਤੇ ਸਮਾਜ ਦੇ ਭਵਿੱਖ ਲਈ ਗੰਭੀਰ ਚੁਣੌਤੀ ਬਣਦੀਆਂ ਜਾ ਰਹੀਆਂ ਹਨ। ਸਮਾਜਿਕ ਏਕਤਾ, ਭਾਈਚਾਰਾ ਤੇ ਆਪਸੀ ਸਹਿਯੋਗ ਨਾਲ ਹੀ ਕੁਰੀਤੀਆਂ ਦਾ ਖਾਤਮਾ ਸੰਭਵ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਤੇ ਸਮਾਜ ਸੇਵਾ ਵਿਚ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।