ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ
Publish Date: Tue, 05 May 2026 10:17 PM (IST)
Updated Date: Tue, 05 May 2026 10:20 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਬਾਬਾ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਸ਼ਿਵ ਕਾਲੋਨੀ ਵਿਚ ਮਹਿੰਦਰ ਸਿੰਘ ਦੀ ਰਹਿਨੁਮਾਈ ਹੇਠ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ ਗਿਆ, ਜਿਸ ਵਿਚ ਸਾਰੇ ਕਮੇਟੀ ਮੈਂਬਰ ਇਕੱਠੇ ਹੋਏ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਜਗਜੀਤ ਸਿੰਘ, ਪ੍ਰਿਤਪਾਲ ਸਿੰਘ ਹੰਸਪਾਲ, ਬਲਦੇਵ ਸਿੰਘ, ਕੁਲਵਿੰਦਰ ਸਿੰਘ ਕਿੰਦਾ, ਜਸਪਾਲ ਸਿੰਘ ਪਨੇਸਰ, ਸੁਖਦੇਵ ਸਿੰਘ, ਹਰਦੀਪ ਸਿੰਘ, ਜਸਪਾਲ ਸਿੰਘ ਲਾਲੀ, ਜਗਤਾਰ ਸਿੰਘ ਵਿਰਦੀ ਸਾਰਾ ਪਰਿਵਾਰ, ਹਰਵਿੰਦਰ ਸਿੰਘ, ਅਭਿਜੀਤ ਸਿੰਘ, ਜਸਕਰਨ ਸਿੰਘ, ਗੁਰਦੇਵ ਸਿੰਘ, ਜਸਵੀਰ ਸਿੰਘ, ਸੰਤੋਖ ਸਿੰਘ, ਗੁਰਦੀਪ ਸਿੰਘ, ਰਣਜੀਤ ਕੌਰ, ਬਲਵੀਰ ਕੌਰ, ਭੁਪਿੰਦਰ ਕੌਰ, ਪਰਮਜੀਤ ਕੌਰ, ਹਰਗੁਣ ਕੌਰ, ਬਲਜਿੰਦਰ ਕੌਰ, ਬੀਬੀ ਕਿਰਨ, ਸਿਮਰਨਜੀਤ ਕੌਰ ਇਹਨਾਂ ਸਾਰਿਆ ਦੇ ਸਹਿਯੋਗ ਨਾਲ ਜਨਮ ਦਿਹਾੜਾ ਮਨਾਇਆ ਗਿਆ।