ਨਗਰ ਕੌਂਸਲ ਸੁਲਤਾਨਪੁਰ ਲੋਧੀ ਤੇ ਅਜ਼ਾਦ ਧੜੇ ਰਾਣਾ ਗਰੁੱਪ ਨੇ ਜਿੱਤੀਆਂ 7 ਸੀਟਾਂ, ‘ਆਪ’ ਨੇ 5 ਤੇ ਸ਼੍ਰੋਮਣੀ ਅਕਾਲੀ ਦਲ ਨੇ 1 ਸੀਟ ਜਿੱਤੀ
ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ 13 ਵਾਰਡਾਂ ’ਚ ਚੋਣਾਂ ਦੇ ਆਏ ਨਤੀਜਿਆਂ ’ਚ ਅਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਧੜੇ ਨੇ 7 ਸੀਟਾਂ ’ਤੇ ਕਬਜ਼ਾ ਕੀਤਾ ਹੈ। ਆਮ ਆਦਮੀ ਪਾਰਟੀ ਨੇ 5 ਅਤੇ ਸ਼੍ਰੋਮਣੀ ਅਕਾਲੀ ਦਲ ਨੇ 1 ਸੀਟ ’ਤੇ ਕਬਜ਼ਾ ਕੀਤਾ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
Publish Date: Fri, 29 May 2026 11:20 AM (IST)
Updated Date: Fri, 29 May 2026 11:23 AM (IST)
ਲਖਵੀਰ ਸਿੰਘ ਲੱਖੀ, ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ। ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ 13 ਵਾਰਡਾਂ ’ਚ ਚੋਣਾਂ ਦੇ ਆਏ ਨਤੀਜਿਆਂ ’ਚ ਅਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਧੜੇ ਨੇ 7 ਸੀਟਾਂ ’ਤੇ ਕਬਜ਼ਾ ਕੀਤਾ ਹੈ। ਆਮ ਆਦਮੀ ਪਾਰਟੀ ਨੇ 5 ਅਤੇ ਸ਼੍ਰੋਮਣੀ ਅਕਾਲੀ ਦਲ ਨੇ 1 ਸੀਟ ’ਤੇ ਕਬਜ਼ਾ ਕੀਤਾ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।