ਵਾਹਿਗੁਰੂ ਅਕੈਡਮੀ ਵੱਲੋਂ ਮੈਗਾ ਵੀਜ਼ਾ ਸੈਮੀਨਾਰ 26 ਨੂੰ
ਵਾਹਿਗੁਰੂ ਅਕੈਡਮੀ ਵੱਲੋਂ ਮੈਗਾ ਵੀਜ਼ਾ ਸੈਮੀਨਾਰ 26 ਮਈ ਨੂੰ
Publish Date: Thu, 14 May 2026 10:11 PM (IST)
Updated Date: Thu, 14 May 2026 10:12 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵੱਲੋਂ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਯੂਕੇ, ਨਿਊਜ਼ੀਲੈਂਡ, ਸ਼ੈਨੇਗਨ ਤੇ ਸਾਈਪ੍ਰਸ ਦੇ ਸਟੱਡੀ ਤੇ ਟੂਰਿਸਟ ਵੀਜ਼ਿਆਂ ਸਬੰਧੀ ਮੈਗਾ ਸੈਮੀਨਾਰ 26 ਮਈ ਨੂੰ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੀ ਸਭ ਤੋਂ ਪ੍ਰਸਿੱਧ ਤੇ ਭਰੋਸੇਮੰਦ ਸੰਸਥਾ ਵਾਹਿਗੁਰੂ ਅਕੈਡਮੀ ਦੀ ਮੈਨੇਜਰ ਮਹਿਕ ਚੋਪੜਾ ਨੇ ਦੱਸਿਆ ਕਿ 26 ਮਈ ਦਿਨ ਮੰਗਲਵਾਰ ਨੂੰ ਵਾਹਿਗੁਰੂ ਅਕੈਡਮੀ, ਬੱਸ ਸਟੈਂਡ ਸਾਹਮਣੇ, ਬੇਰ ਸਾਹਿਬ ਰੋਡ, ਸੁਲਤਾਨਪੁਰ ਲੋਧੀ ਵਿਖੇ ਅਮਰੀਕਾ, ਆਸਟ੍ਰੇਲੀਆ, ਕੈਨੇਡਾ, ਯੂਕੇ, ਨਿਊਜ਼ੀਲੈਂਡ, ਸ਼ੈਨੇਗਨ ਤੇ ਸਾਈਪ੍ਰਸ ਦੇ ਸਟੱਡੀ ਤੇ ਟੂਰਿਸਟ ਵੀਜ਼ਿਆਂ ਸਬੰਧੀ ਇਕ ਮੈਗਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪ੍ਰਸਿੱਧ ਵੀਜ਼ਾ ਮਾਹਿਰ ਸ਼ਿਰਕਤ ਕਰਨਗੇ ਤੇ ਸਾਰੇ ਵੀਜ਼ਾ ਸਬੰਧੀ ਸਵਾਲਾਂ ਦੇ ਜਵਾਬ ਦੇਣਗੇ। ਉਨ੍ਹਾਂ ਦੱਸਿਆ ਕਿ ਹੁਣ ਕੈਨੇਡਾ, ਯੂਕੇ, ਅਮਰੀਕਾ, ਆਸਟ੍ਰੇਲੀਆ ਤੇ ਹੋਰ ਦੇਸ਼ਾਂ ਵਿਚ ਸਟੱਡੀ ਤੇ ਟੂਰਿਸਟ ਵੀਜ਼ਾ ਤੇ ਜਾਣ ਦਾ ਸੁਨਹਿਰੀ ਮੌਕਾ ਹੈ। ਇਸ ਮੌਕੇ ਮੈਨੇਜਰ ਮਹਿਕ ਚੋਪੜਾ ਨੇ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਦੀ ਵੀਜ਼ਾ ਸਫਲਤਾ ਦਰ 100 ਪ੍ਰਤੀਸ਼ਤ ਹੈ। ਉਨ੍ਹਾਂ ਕਿਹਾ ਕਿ 26 ਮਈ ਦਿਨ ਮੰਗਲਵਾਰ ਨੂੰ ਹੋਣ ਵਾਲੇ ਮੈਗਾ ਵੀਜ਼ਾ ਸੈਮੀਨਾਰ ਦੇ ਮੌਕੇ ਤੇ ਕੇਸਾਂ ਲਈ ਅਪਲਾਈ ਕਰਨ ਵਾਲਿਆਂ ਨੂੰ ਵੀਜ਼ਾ ਫੀਸ ਤੇ ਵੱਡੀ ਛੋਟ ਦਿੱਤੀ ਜਾਵੇਗੀ। ਆਪਣੇ ਵੀਜ਼ਾ ਸਬੰਧੀ ਹਰ ਸਮੱਸਿਆ ਦੇ ਹੱਲ ਲਈ ਵਾਹਿਗੁਰੂ ਅਕੈਡਮੀ ਵਿਖੇ ਮੈਗਾ ਵੀਜ਼ਾ ਸੈਮੀਨਾਰ ਵਿਚ ਜ਼ਰੂਰ ਪਹੁੰਚੋ।