ਕੈਪਟਨ ਸੰਧੂ ਨੂੰ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕਰਨ ’ਤੇ ਕਾਗਰਸੀਆਂ ’ਚ ਖੁਸ਼ੀ ਕੈਪਟਨ ਸੰਧੂ ਨੂੰ ਪੰਜਾਬ ਪ੍ਰਦੇਸ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕਰਨ ’ਤੇ ਕਾਗਰਸੀਆਂ ’ਚ ਖੁਸੀ ਦਾ ਮਾਹੌਲ
Publish Date: Sat, 21 Nov 2026 07:03 PM (IST)
Updated Date: Sun, 22 Nov 2026 04:05 AM (IST)
-08 ਕੈਪਟਨ ਸੰਦੀਪ ਸੰਧੂ। ਸਤੀਸ਼ ਗੁਪਤਾ, ਪੰਜਾਬੀ ਜਾਗਰਣ, ਚੌਂਕੀਮਾਨ : ਆਲ ਇੰਡੀਆਂ ਕਾਂਗਰਸ ਵੱਲੋਂ ਕਾਂਗਰਸ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਪੰਜਾਬ ਪ੍ਰਦੇਸ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਤੇ ਕਾਗਰਸੀ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਮਨਪ੍ਰੀਤ ਸਿੰਘ ਈਸੇਵਾਲ, ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਸਾਬਕਾ ਸਰਪੰਚ ਲਛਮਣ ਸਿੰਘ ਕਾਕਾ ਕੋਠੇ ਪੋਨਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਕੋਠੇ ਹਾਂਸ, ਯੂਥ ਆਗੂ ਕਮਲ ਜਵੰਦਾ ਆਸਟ੍ਰੇਲੀਆ, ਅਮਰੀਕ ਸਿੰਘ ਹੈਪੀ ਸੇਖੂਪੁਰਾ ਡੁਬਈ, ਸਰਪੰਚ ਰੁਲਦਾ ਸਿੰਘ ਪੰਡੋਰੀ, ਪ੍ਰਧਾਨ ਜਗਜੀਤ ਸਿੰਘ ਗੋਲੂ ਤਲਵੰਡੀ, ਪੰਚ ਗੁਰਪ੍ਰੀਤ ਸਿੰਘ ਉੱਪਲ, ਸਰਪੰਚ ਦਰਸਨ ਸਿੰਘ ਵਿਰਕ, ਸਾਬਕਾ ਸਰਪੰਚ ਮਨਜੀਤ ਸਿੰਘ ਪੱਪੂ ਬਦੇਸਾ ਅਮਰੀਕਾ, ਸਾਬਕਾ ਸਰਪੰਚ ਜਸਮੇਲ ਸਿੰਘ ਸ਼ੈਲੀ ਛੱਜਾਵਾਲ, ਸਾਬਕਾ ਸਰਪੰਚ ਮਲਕੀਤ ਸਿੰਘ ਜੱਸੋਵਾਲ, ਸਵਰਨ ਸਿੰਘ ਸੰਧੂ ਜੱਸੋਵਾਲ, ਸਾਬਕਾ ਸਰਪੰਚ ਬਲਵਿੰਦਰ ਸਿੰਘ ਜੱਸੋਵਾਲ, ਸਰਪੰਚ ਐਡਵੋਕੇਟ ਬਲਰਾਜ ਸਿੰਘ ਕੁਲਾਰ, ਬਾਬਾ ਗੁਰਜੀਤ ਸਿੰਘ ਕੁਲਾਰ, ਸਾਬਕਾ ਪੰਚ ਦਲਵਿੰਦਰ ਸਿੰਘ ਕਾਕਾ ਸਿੱਧੂ ਸੋਹੀਆ, ਸਾਬਕਾ ਪੰਚ ਜਗਦੇਵ ਸਿੰਘ ਤੂਰ, ਪੰਚ ਜਗਦੀਪ ਸਿੰਘ ਕੁਲਾਰ, ਅਮਨਦੀਪ ਸਿੰਘ ਖੰਡਲ, ਭਵਨਦੀਪ ਸਿੰਘ ਖੰਡਲ, ਨਿਰਮਲ ਸਿੰਘ ਕੋਠੇ ਹਾਂਸ, ਗੁਰਦੀਪ ਸਿੰਘ ਕਾਲਾ ਕੁਲਾਰ ਨੇ ਕੈਪਟਨ ਸੰਦੀਪ ਸੰਧੂ ਨੂੰ ਵਧਾਈ ਦਿੱਤੀ।