- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ’ਚ ਪੁਲਿਸ ਨੇ ਔਰਤ ਨਾਲ ਬਲਾਤਕਾਰ ਦੇ ਦੋਸ਼ ’ਚ ਨਕਲੀ ਡੀਐਸਪੀ ਕਰਨਵੀਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਵਰਦੀ ਪਾ ਕੇ ਸਮਾਜਿਕ ਸਮਾਗਮਾਂ ’ਚ ਜਾਂਦਾ ਸੀ ਅਤੇ ਨਕਲੀ ਡੀਐਸਪੀ ਬਣ ਕੇ ਔਰਤ ਨੂੰ ਕਥਿਤ ਤੌਰ ’ਤੇ ਜਾਲ ’ਚ ਫਸਾਇਆ।

ਖੰਨਾ : ਲੁਧਿਆਣਾ ’ਚ ਪੁਲਿਸ ਨੇ ਔਰਤ ਨਾਲ ਬਲਾਤਕਾਰ ਦੇ ਦੋਸ਼ ’ਚ ਨਕਲੀ ਡੀਐਸਪੀ ਕਰਨਵੀਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਵਰਦੀ ਪਾ ਕੇ ਸਮਾਜਿਕ ਸਮਾਗਮਾਂ ’ਚ ਜਾਂਦਾ ਸੀ ਅਤੇ ਨਕਲੀ ਡੀਐਸਪੀ ਬਣ ਕੇ ਔਰਤ ਨੂੰ ਕਥਿਤ ਤੌਰ ’ਤੇ ਜਾਲ ’ਚ ਫਸਾਇਆ। ਉਸ ਵਿਰੁੱਧ 8 ਅਗਸਤ 2020 ਨੂੰ ਸਿਟੀ ਥਾਣਾ-2 ਖੰਨਾ ’ਚ ਐੱਫਆਈਆਰ ਦਰਜ ਹੋਈ ਸੀ। ਮੁਲਜ਼ਮ ਪਿੰਡ ਕੱਦੋਂ ਦਾ ਰਹਿਣ ਵਾਲਾ ਹੈ।