ਮੁੰਡੀਆਂ ਵੱਲੋਂ ਸਵ. ਬੰਤ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
ਮੁੰਡੀਆਂ ਵੱਲੋਂ ਸਵ. ਬੰਤ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
Publish Date: Wed, 18 Mar 2026 07:02 PM (IST)
Updated Date: Thu, 19 Mar 2026 04:08 AM (IST)
ਫੋਟੋ ਨੰਬਰ-22 ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ : ਬੀਤੇ ਦਿਨੀਂ ਟਰੱਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਕਨੇਚ ਦੇ ਪਿਤਾ ਰਿਟਾ. ਫੌਜੀ ਬੰਤ ਸਿੰਘ ਕਨੇਚ ਦਾ ਦੇਹਾਂਤ ਹੋ ਗਿਆ ਸੀ। ਇਸ ਦੁੱਖ ਦੀ ਘੜੀ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੇ। ਇਸ ਮੌਕੇ ਮਾਤਾ ਭਜਨ ਕੌਰ, ਪਲਵਿੰਦਰ ਕੌਰ ਕਨੇਚ, ਕਿਸਾਨ ਵਿੰਗ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਸਕਰਨ ਸਿੰਘ ਲਾਲੀ ਹਰਾ, ਪ੍ਰਧਾਨ ਮਨਜਿੰਦਰ ਸਿੰਘ ਭੋਲਾ, ਪ੍ਰਧਾਨ ਅੰਮ੍ਰਿਤਪਾਲ ਸਿੰਘ ਕਨੇਚ, ਗੁਰਮੀਤ ਸਿੰਘ ਪੱਪੂ ਤਲਵਾੜਾ, ਬਲਾਕ ਪ੍ਰਧਾਨ ਕੀਰਤਨ ਸਿੰਘ ਬੱਬੂ ਬਿਰਦੀ, ਸੁਖਵਿੰਦਰ ਸਿੰਘ ਸੁੱਖੀ ਝੱਜ, ਬਲਾਕ ਪ੍ਰਧਾਨ ਕੁਲਦੀਪ ਐਰੀ, ਸੁਰੇਸ਼ ਭਗਤ, ਬੰਟੀ ਸਾਹਨੇਵਾਲ ਤੇ ਰਿਟਾ. ਸਵ. ਬੰਤ ਸਿੰਘ ਕਨੇਚ ਦਾ ਸਮੂਹ ਪਰਿਵਾਰਕ ਮੈਂਬਰ ਹਾਜ਼ਰ ਸਨ।