ਨੰਬਰਦਾਰ ਗਿੱਲ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਨੰਬਰਦਾਰ ਗਿੱਲ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Publish Date: Wed, 06 May 2026 07:54 PM (IST)
Updated Date: Thu, 07 May 2026 04:12 AM (IST)

ਪੀ 20 : ਨੰਬਰਦਾਰ ਹਰਿੰਦਰ ਸਿੰਘ ਗਿੱਲ ਮਾਂਗੇਵਾਲ। ਹਰਪ੍ਰੀਤ ਸਿੰਘ ਮਾਂਹਪੁਰ, ਪੰਜਾਬੀ ਜਾਗਰਣ ਜੌੜੇਪੁਲ ਜਰਗ : ਉੱਘੇ ਸਮਾਜ ਸੇਵੀ ਤੇ ਸਾਬਕਾ ਪੰਚ ਅੱਛਰਾ ਸਿੰਘ ਬਿਲਿੰਗ ਮਾਂਹਪੁਰ ਨੂੰ ਬੀਤੇ ਦਿਨੀਂ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਸਦੇ ਸਾਲਾ ਸਾਹਿਬ ਨੰਬਰਦਾਰ ਹਰਿੰਦਰ ਸਿੰਘ ਗਿੱਲ ਮਾਂਗੇਵਾਲ 63 ਸਾਲ ਅਚਨਚੇਤ ਆਕਾਲ ਚਲਾਣਾ ਕਰਕੇ ਗੁਰੂ ਚਰਨਾਂ ਚ ਜਾ ਬਿਰਾਜੇ, ਉਨ੍ਹਾਂ ਨਮਿਤ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਭਲਕੇ 8 ਮਈ, ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਿਹਰ 12 ਤੋਂ 1.30 ਵਜੇ ਦਰਮਿਆਨ ਸ੍ਰੀ ਗੁਰਦੁਆਰਾ ਸਾਹਿਬ ਪਿੰਡ ਮਾਂਗੇਵਾਲ, ਨੇੜੇ ਸਿਹੋੜਾ ਵਿਖੇ ਪਾਏ ਜਾਣਗੇ। ਇਸ ਦੁੱਖ ਦੀ ਘੜੀ ਚ ਸਾਬਕਾ ਕੈਬਨਿਟ ਮੰਤਰੀ ਤੇਜਪ੍ਰਕਾਸ਼ ਸਿੰਘ ਕੋਟਲੀ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਕਾਂਗਰਸ ਦੇ ਸੂਬਾ ਆਗੂ ਪ੍ਰਧਾਨ ਰਜਿੰਦਰ ਸਿੰਘ ਲੱਖਾ ਰੌਣੀ,ਬਲਾਕ ਕਾਂਗਰਸ ਦੇ ਪ੍ਰਧਾਨ ਗੁਰਵਿੰਦਰ ਸਿੰਘ ਟੀਨੂੰ ਘਲੋਟੀ, ਬਲਾਕ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ੍ਹ, ਸਾਬਕਾ ਸਰਪੰਚ ਜੱਗਾ ਸਿੰਘ ਮਾਂਹਪੁਰ,ਸਾਬਕਾ ਸਰਪੰਚ ਰੁਪਿੰਦਰ ਸਿੰਘ ਗੋਲਡੀ ਭਰਥਲਾ ਰੰਧਾਵਾ,ਸਾਬਕਾ ਸਰਪੰਚ ਜਸਪ੍ਰੀਤ ਸਿੰਘ ਸੋਨੀ ਜਰਗ, ਸਾਬਕਾ ਸਰਪੰਚ ਗੁਰਮੀਤ ਸਿੰਘ ਗੋਲੂ ਮੁੱਲਾਂਪੁਰ,ਸਾਬਕਾ ਸਰਪੰਚ ਜਗਤਾਰ ਸਿੰਘ ਮੁੱਲਾਂਪੁਰ, ਸਰਪੰਚ ਸਤਵੰਤ ਸਿੰਘ ਸਿਰਥਲਾ, ਪ੍ਰਧਾਨ ਦਲਵੀਰ ਸਿੰਘ ਬੈਨੀਪਾਲ ਮਾਜਰੀ, ਸਾਬਕਾ ਜੀਉਜੀ ਅਮਰਜੀਤ ਸਿੰਘ ਫੋਜੀ ਜਰਗ, ਸਾਬਕਾ ਪੰਚ ਸਵਰਨਜੀਤ ਸਿੰਘ ਜੱਗੀ ਸਿਰਥਲਾ, ਸਾਬਕਾ ਸੂਬਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਚੋਪੜਾ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਗੁਰੀ ਲਸਾੜਾ, ਨੰਬਰਦਾਰ ਸ਼ਮਸੇਰ ਸਿੰਘ, ਬਲਜਿੰਦਰ ਸਿੰਘ ਬਿੱਲੂ, ਗੁਰਮੀਤ ਸਿੰਘ ਮਾਂਹਪੁਰ, ਹਰਿੰਦਰ ਸਿੰਘ ਬਿਲਿੰਗ,ਜ਼ੋਰਾ ਸਿੰਘ ਬਿਲਿੰਗ, ਬਿੱਟੂ ਮਾਂਹਪੁਰ, ਡਾਇਰੈਕਟਰ ਵਿੱਕੀ ਮਠਾੜੂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਮੂਹ ਮਾਂਹਪੁਰ ਅਤੇ ਮਾਂਗੇਵਾਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।