ਕੌਸ਼ਲ ਮੱਲ੍ਹਾ, ਹਠੂਰ : ਪਿੰਡ ਮਾਣੂੰਕੇ ਜ਼ੋਨ ਤੋਂ ਲੈਂਡ ਮਾਰਗੇਜ਼ ਬੈਂਕ ਜਗਰਾਓਂ ਦੇ ਨਵ ਨਿਯੁਕਤ ਡਾਇਰੈਕਟਰ ਨਿਰਮਲ ਸਿੰਘ ਡੱਲਾ ਨੂੰ ਸ਼ੁੱਕਰਵਾਰ ਗ੍ਰਾਮ ਪੰਚਾਇਤ ਡੱਲਾ ਤੇ ਪਿੰਡ ਵੱਲੋਂ ਸਨਮਾਨਿਤ ਕੀਤਾ। ਇਸ ਮੌਕੇ ਸਰਪੰਚ ਜਸਵਿੰਦਰ ਕੌਰ ਸਿੱਧੂ, ਪਰਮਜੀਤ ਕੌਰ, ਸ਼ਿੰਦਰ ਕੌਰ, ਗੁਰਮੇਲ ਕੌਰ, ਮੁਖਤਿਆਰ ਕੌਰ, ਪਰਮਜੀਤ ਕੌਰ, ਚੰਦ ਕੌਰ, ਭਗਵਾਨ ਕੌਰ, ਗੁਲਾਬ ਕੌਰ, ਹਰਜੀਤ ਕੌਰ, ਕੁਲਦੀਪ ਕੌਰ, ਚਰਨਜੀਤ ਕੌਰ, ਮਨਪ੍ਰਰੀਤ ਕੌਰ, ਪ੍ਰਧਾਨ ਜੋਰਾ ਸਿੰਘ, ਪ੍ਰਧਾਨ ਧੀਰਾ ਸਿੰਘ, ਕਰਮਜੀਤ ਸਿੰਘ ਕੰਮੀ, ਗੁਰਨਾਮ ਸਿੰਘ, ਪ੍ਰਧਾਨ ਜੋਰਾ ਸਿੰਘ, ਐਡ. ਰੁਪਿੰਦਰਪਾਲ ਸਿੰਘ ਆਦਿ ਹਾਜ਼ਰ ਸੀ।
ਡਾਇਰੈਕਟਰ ਨਿਰਮਲ ਸਿੰਘ ਡੱਲਾ ਨੂੰ ਕੀਤਾ ਸਨਮਾਨਿਤ
Publish Date:Thu, 23 Jun 2022 09:16 PM (IST)
