- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਤਸਕਰੀ ਦੇ ਮਾਮਲੇ ਵਿੱਚ ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਨਿਊ ਸ਼ਿਮਲਾਪੁਰੀ ਦੇਖੋ ਗੋਬਿੰਦ ਸਿੰਘ ਨਗਰ ਦੇ ਰਹਿਣ ਵਾਲੇ ਹਵਾਲਾਤੀ ਗੁਰ ਸਾਹਿਬ ਸਿੰਘ ਦੇ ਕਬਜ਼ੇ ਚੋਂ 3.25 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਨਸ਼ਾ ਤਸਕਰੀ ਦੇ ਮਾਮਲੇ ਵਿੱਚ ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਨਿਊ ਸ਼ਿਮਲਾਪੁਰੀ ਦੇਖੋ ਗੋਬਿੰਦ ਸਿੰਘ ਨਗਰ ਦੇ ਰਹਿਣ ਵਾਲੇ ਹਵਾਲਾਤੀ ਗੁਰ ਸਾਹਿਬ ਸਿੰਘ ਦੇ ਕਬਜ਼ੇ ਚੋਂ 3.25 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਇਹ ਬਰਾਮਦਗੀ ਉਸ ਵੇਲੇ ਹੋਈ ਜਦੋਂ ਹਵਾਲਾਤੀ ਨੂੰ ਪੇਸ਼ੀ ਤੋਂ ਬਾਅਦ ਜੇਲ੍ਹ ਵਿੱਚ ਵਾਪਸ ਲਿਆਂਦਾ ਜਾ ਰਿਹਾ ਸੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਦਿਨੇਸ਼ ਕੁਮਾਰ ਨੇ ਦੱਸਿਆ ਕਿ ਕੁਝ ਸਮਾਂ ਪਹਿਲੋਂ ਮੁਲਜ਼ਮ ਗੁਰਸਾਹਿਬ ਸਿੰਘ ਦੇ ਖ਼ਿਲਾਫ਼ ਐਸਟੀਐਫ ਨੇ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਸਨ।