ਰਾਜੇਵਾਲ ਸਕੂਲ 'ਚ ਹੋਏ ਵਿੱਦਿਅਕ ਮੁਕਾਬਲੇ
ਸਿੱਖਿਆ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਦੇ ਸ਼ੋ ਐਂਡ ਟੈੱਲ ਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਪਿੰ੍ਸੀਪਲ ਨਵਤੇਜ ਸ਼ਰਮਾ ਦੀ ਯੋਗ ਅਗਵਾਈ 'ਚ ਸਕੂਲ ਦੇ ਅੰਗਰੇਜ਼ੀ ਲੈਕਚਰਾਰ ਇਕਬਾਲ ਸਿੰਘ ਦੁਆਰਾ ਇਸ ਸਾਰੇ ਪੋ੍ਗਰਾਮ ਦਾ ਯੋਗ ਸੰਚਾਲਨ ਕੀਤਾ ਗਿਆ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਪਿੰ੍ਸੀਪਲ ਨਵਤੇਜ ਸ਼ਰਮਾ ਨੇ ਕਿਹਾ ਵਿਭਾਗ ਦੇ ਇਨ੍ਹਾਂ ਉਪਰਾਲਿਆਂ ਨਾਲ ਵਿਦਿਆਰਥੀਆਂ 'ਚ ਆਤਮਵਿਸ਼ਵਾਸ ਦਾ ਸੰਚਾਰ ਹੁੰਦਾ ਹੈ ਤੇ ਉਨ੍ਹਾਂ 'ਚ ਸਿਰਜਣਾਤਮਕ ਰੁਚੀਆਂ ਵਿਕਸਿਤ ਹੁੰਦੀਆਂ ਹਨ। ਅਧਿਆਪਕਾਂ ਨੂੰ ਇਨ੍ਹਾਂ ਮੁਕਾਬਲਿਆਂ ਲਈ ਵਧਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ 'ਚ ਵੀ ਅਜਿਹੇ ਪੋ੍ਗਰਾਮਾਂ 'ਚ ਵੱਧ ਚੜ੍ਹ ਕੇ ਭਾਗ ਲੈਣ ਲਈ ਪੇ੍ਰਿਤ ਕੀਤਾ। ਇਸ ਮੌਕੇ ਸਾਰੇ ਸਟਾਫ਼ ਮੈਂਬਰ ਹਾਜ਼ਰ ਸਨ।
Publish Date: Fri, 17 Feb 2023 08:22 PM (IST)
Updated Date: Fri, 17 Feb 2023 08:22 PM (IST)
ਪੱਤਰ ਪੇ੍ਰਰਕ, ਈਸੜੂ : ਸਿੱਖਿਆ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਦੇ ਸ਼ੋ ਐਂਡ ਟੈੱਲ ਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਪਿੰ੍ਸੀਪਲ ਨਵਤੇਜ ਸ਼ਰਮਾ ਦੀ ਯੋਗ ਅਗਵਾਈ 'ਚ ਸਕੂਲ ਦੇ ਅੰਗਰੇਜ਼ੀ ਲੈਕਚਰਾਰ ਇਕਬਾਲ ਸਿੰਘ ਦੁਆਰਾ ਇਸ ਸਾਰੇ ਪੋ੍ਗਰਾਮ ਦਾ ਯੋਗ ਸੰਚਾਲਨ ਕੀਤਾ ਗਿਆ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।
ਪਿੰ੍ਸੀਪਲ ਨਵਤੇਜ ਸ਼ਰਮਾ ਨੇ ਕਿਹਾ ਵਿਭਾਗ ਦੇ ਇਨ੍ਹਾਂ ਉਪਰਾਲਿਆਂ ਨਾਲ ਵਿਦਿਆਰਥੀਆਂ 'ਚ ਆਤਮਵਿਸ਼ਵਾਸ ਦਾ ਸੰਚਾਰ ਹੁੰਦਾ ਹੈ ਤੇ ਉਨ੍ਹਾਂ 'ਚ ਸਿਰਜਣਾਤਮਕ ਰੁਚੀਆਂ ਵਿਕਸਿਤ ਹੁੰਦੀਆਂ ਹਨ। ਅਧਿਆਪਕਾਂ ਨੂੰ ਇਨ੍ਹਾਂ ਮੁਕਾਬਲਿਆਂ ਲਈ ਵਧਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ 'ਚ ਵੀ ਅਜਿਹੇ ਪੋ੍ਗਰਾਮਾਂ 'ਚ ਵੱਧ ਚੜ੍ਹ ਕੇ ਭਾਗ ਲੈਣ ਲਈ ਪੇ੍ਰਿਤ ਕੀਤਾ। ਇਸ ਮੌਕੇ ਸਾਰੇ ਸਟਾਫ਼ ਮੈਂਬਰ ਹਾਜ਼ਰ ਸਨ।