- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵੇਰ ਵੇਲੇ ਜੇਲ ਬੈਰਕਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ ਦੇ ਦੌਰਾਨ ਦੋ ਕੈਦੀਆਂ ਦੇ ਕਬਜ਼ੇ ਚੋਣ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਜੇਲ ਦੇ ਸਹਾਇਕ ਸੁਪਰੀਡੈਂਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਕੈਦੀਆਂ ਦੀ ਪਛਾਣ ਫਤਿਹਗੜ੍ਹ ਗੁਜਰਾਂ ਲੁਧਿਆਣਾ ਦੇ ਰਹਿਣ ਵਾਲੇ ਤੁਸ਼ਾਰ ਅਤੇ ਪਿੰਡ ਚਾਰੀ ਫਤਿਹਗੜ੍ਹ ਸਾਹਿਬ ਦੇ ਵਾਸੀ ਪਰਵਿੰਦਰ ਸਿੰਘ ਵਜੋਂ ਹੋਈ ਹੈ

ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ, ਲੁਧਿਆਣਾ : ਸਵੇਰ ਵੇਲੇ ਜੇਲ ਬੈਰਕਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ ਦੇ ਦੌਰਾਨ ਦੋ ਕੈਦੀਆਂ ਦੇ ਕਬਜ਼ੇ ਚੋਣ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਜੇਲ ਦੇ ਸਹਾਇਕ ਸੁਪਰੀਡੈਂਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਕੈਦੀਆਂ ਦੀ ਪਛਾਣ ਫਤਿਹਗੜ੍ਹ ਗੁਜਰਾਂ ਲੁਧਿਆਣਾ ਦੇ ਰਹਿਣ ਵਾਲੇ ਤੁਸ਼ਾਰ ਅਤੇ ਪਿੰਡ ਚਾਰੀ ਫਤਿਹਗੜ੍ਹ ਸਾਹਿਬ ਦੇ ਵਾਸੀ ਪਰਵਿੰਦਰ ਸਿੰਘ ਵਜੋਂ ਹੋਈ ਹੈ। ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਸਹਾਇਕ ਸੁਪਰੀਡੈਂਟ ਦੀ ਸ਼ਿਕਾਇਤ ਤੇ ਦੋਵਾਂ ਮੁਲਜ਼ਮਾਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।