ਮੈਕਰੋ ਗਲੋਬਲ ਨੇ ਲਗਵਾਇਆ ਵਿਜ਼ੀਟਰ ਵੀਜ਼ਾ
ਮੈਕਰੋ ਗਲੋਬਲ ਨੇ ਲਗਵਾਇਆ ਵਿਜ਼ਿਟਰ ਵੀਜ਼ਾ
Publish Date: Wed, 06 May 2026 07:10 PM (IST)
Updated Date: Thu, 07 May 2026 04:12 AM (IST)
-05 ਜਗਰਾਓਂ ਵਿਖੇ ਮੈਕਰੋ ਗਲੋਬਲ ਦਾ ਸਟਾਫ਼ ਪਰਮਜੀਤ ਗਿੱਲ ਨੂੰ ਵੀਜ਼ੇ ਦਾ ਕਾਗ਼ਜ਼ ਦਿੰਦਾ ਹੋਇਆ। **** ਬਿਜਨਸ ਪਲੱਸ ਦਾ ਲੋਗੋ ਲਗਾਓ)---- ਸੁਖਦੇਵ ਗਰਗ, ਪੰਜਾਬੀ ਜਾਗਰਣ ਜਗਰਾਓਂ : ਮੈਕਰੋ ਗਲੋਬਲ ਮੋਗਾ ਦੀ ਜਗਰਾਓਂ ਬ੍ਰਾਂਚ ਨੇ ਪਰਮਜੀਤ ਗਿੱਲ ਦਾ ਵਿਜ਼ਿਟਰ ਵੀਜ਼ਾ ਲਗਵਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਸੰਸਥਾ ਦੇ ਐੱਮਡੀ ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਤਜਰਬੇਕਾਰ ਅਤੇ ਮਿਹਨਤੀ ਸਟਾਫ਼ ਵੱਲੋਂ ਦਿੱਤੀਆਂ ਜਾ ਰਹੀਆਂ ਯੋਗ ਸੇਵਾਵਾਂ ਕਰਕੇ ਸੰਸਥਾ ਦੇ ਵਿਦਿਆਰਥੀ ਜਿੱਥੇ ਆਈਲੈਟਸ ਵਿੱਚ ਵਧੀਆ ਸਕੋਰ ਪ੍ਰਾਪਤ ਕਰ ਰਹੇ ਹਨ ਉੱਥੇ ਇਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰ ਕੇ ਵੱਡੀ ਗਿਣਤੀ ਵਿੱਚ ਲਗਾਤਾਰ ਕੈਨੇਡਾ, ਆਸਟ੍ਰੇਲੀਆ ਜਾਣ ਵਾਲੇ ਚਾਹਵਾਨ ਲੋਕਾਂ ਦੇ ਵਿਜ਼ਿਟਰ ਵੀਜ਼ੇ ਲੱਗ ਰਹੇ ਹਨ। ਉਨ੍ਹਾਂ ਦੱਸਿਆ ਕਿ ਪਰਮਜੀਤ ਗਿੱਲ ਦਾ ਵਿਜ਼ਿਟਰ ਵੀਜ਼ਾ ਮੈਕਰੋ ਗਲੋਬਲ ਦੀ ਜਗਰਾਓਂ ਬ੍ਰਾਂਚ ਨੇ ਲਗਵਾ ਕੇ ਦਿੱਤਾ ਹੈ।