ਪੰਜਾਬ 'ਚ ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ, ਅਗਲੇ 3 ਦਿਨ ਭਾਰੀ ਬਾਰਿਸ਼ ਦਾ 'ਯੈਲੋ ਅਲਰਟ' ਜਾਰੀ
ਪੰਜਾਬ ’ਚ ਸੋਮਵਾਰ ਨੂੰ ਕਈ ਜ਼ਿਲ੍ਹਿਆਂ ’ਚ ਬਾਰਿਸ਼ ਹੋਈ ਤੇ ਕਈ ਥਾਵਾਂ ’ਤੇ ਬੱਦਲ ਛਾਏ ਰਹੇ। ਮੌਸਮ ਵਿਭਾਗ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ ਪੰਜਾਬ ’ਚ 17 ਸਤੰਬਰ ਤੱਕ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਵਿਭਾਗ ਨੇ ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ, ਉਥੇ ਕੁਝ ਜ਼ਿਲ੍ਹਿਆਂ ’ਚ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।
Publish Date: Tue, 15 Sep 2026 10:20 AM (IST)
Updated Date: Tue, 15 Sep 2026 10:21 AM (IST)
ਜਾਸ, ਲੁਧਿਆਣਾ : ਪੰਜਾਬ ’ਚ ਸੋਮਵਾਰ ਨੂੰ ਕਈ ਜ਼ਿਲ੍ਹਿਆਂ ’ਚ ਬਾਰਿਸ਼ ਹੋਈ ਤੇ ਕਈ ਥਾਵਾਂ ’ਤੇ ਬੱਦਲ ਛਾਏ ਰਹੇ। ਮੌਸਮ ਵਿਭਾਗ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ ਪੰਜਾਬ ’ਚ 17 ਸਤੰਬਰ ਤੱਕ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਵਿਭਾਗ ਨੇ ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ, ਉਥੇ ਕੁਝ ਜ਼ਿਲ੍ਹਿਆਂ ’ਚ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।