ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੀ ਬੈਠਕ
ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੀ ਬੈਠਕ
Publish Date: Wed, 01 Apr 2026 08:40 PM (IST)
Updated Date: Thu, 02 Apr 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ : ਆਉਣ ਵਾਲੇ ਦਿਨਾਂ ’ਚ ਸ਼ਹਿਰ ਵਿਚ ਕਰਵਾਏ ਜਾਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਪ੍ਰੋਗਰਾਮਾਂ ਸਬੰਧੀ ਮਾਧਵ ਸਦਨ ’ਚ ਇਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਬੈਠਕ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਨੇ ਕੁਮਾਰ ਤੇ ਸੰਨੀ ਮਲਿਕ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਬੈਠਕ ਦੌਰਾਨ ਭਾਜਪਾ ਦੇ ਆਗਾਮੀ ਪ੍ਰੋਗਰਾਮਾਂ ’ਤੇ ਚਰਚਾ ਕੀਤੀ ਗਈ।