- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨਸਾਫ ਰੈਲੀ ’ਚ ਵੈਦ ਦੀ ਅਗਵਾਈ ਹੇਠ ਸ਼ਾਮਲ ਹੋਇਆ ਵੱਡਾ ਕਾਫਲਾ

14)
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਇਨਸਾਫ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਵੀਰਵਾਰ ਨੂੰ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਇੱਕ ਵੱਡਾ ਕਾਫਲਾ ਸੰਗਰੂਰ ਲਈ ਰਵਾਨਾ ਹੋਇਆ। ਇਸ ਮੌਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਉਸ ਦੇ ਮਿਹਨਤੀ ਵਰਕਰ ਹਨ ਤੇ ਵਰਕਰਾਂ ਦਾ ਇਹ ਜੋਸ਼ ਪਾਰਟੀ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋਂ, ਸਾਬਕਾ ਸਰਪੰਚ ਨਿਰਮਲ ਸਿੰਘ ਨਿੰਮਾ, ਸਾਬਕਾ ਸਰਪੰਚ ਗੁਰਜੀਤ ਸਿੰਘ ਰੰਗੀ, ਬਲਾਕ ਪ੍ਰਧਾਨ ਜਗਦੀਪ ਸਿੰਘ ਲਾਲੀ ਲਲਤੋਂ, ਜਸਵੀਰ ਸਿੰਘ, ਸਾਬਕਾ ਸਰਪੰਚ ਇੰਦਰਜੀਤ ਸਿੰਘ ਗਿੱਲ, ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਨਿੰਦਾ ਰਣੀਆਂ, ਸਰਪੰਚ ਲਖਵਿੰਦਰ ਸਿੰਘ, ਸਰਪੰਚ ਜਗਦੇਵ ਸਿੰਘ, ਗੁਰਮੀਤ ਸਿੰਘ, ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਬਿੱਲਾ, ਸਾਬਕਾ ਸਰਪੰਚ ਰਵਦੀਪ ਸਿੰਘ ਬਿੱਟੂ ਸਾਬਕਾ ਸਰਪੰਚ, ਪਰਮਿੰਦਰ ਸਿੰਘ ਗਾਬੀ, ਗੁਰਦੀਪ ਸਿੰਘ, ਚੰਚਲ ਸਿੰਘ ਰਾਣਾ, ਮਾਨ ਸੁਖਬੀਰ ਸਿੰਘ, ਯੂਥ ਕਾਂਗਰਸ ਆਗੂ, ਸਾਬਕਾ ਸਰਪੰਚ ਗੁਰਜੀਤ ਸਿੰਘ ਧਾਂਦਰਾ, ਗੁਰਪ੍ਰੀਤ ਸਿੰਘ ਚਹਿਲ, ਸਾਬਕਾ ਸਰਪੰਚ ਬਰਲਾਜ ਸਿੰਘ ਦਿਓਲ, ਮਾਨ ਸਿੰਘ ਦਿਓਲ, ਗੁਰਜੀਤ ਸਿੰਘ, ਬਲਦੇਵ ਸਿੰਘ, ਲਸਮਣ ਸਿੰਘ, ਬਲਦੇਵ ਸਿੰਘ, ਹਰਚਰਨ ਸਿੰਘ, ਅਵਤਾਰ ਸਿੰਘ ਕਿਲਾ ਰਏਪੁਰ, ਜਗਦੀਪ ਸਿੰਘ, ਬਾਲ ਕ੍ਰਿਸ਼ਨ ਕੋਚਰ, ਹਰਵਿੰਦਰ ਸਿੰਘ ਸੀਓ, ਜਗਵੀਰ ਸਿੰਘ ਲਾਪਰ, ਗੁਰਜੀਤ ਸਿੰਘ, ਬੂਟਾ ਸਿੰਘ, ਸਰਪੰਚ ਰਣਦੀਪ ਸਿੰਘ ਬਾਵਾ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਗੁਰਮੀਤ ਸਿੰਘ ਸਾਬਕਾ ਸਰਪੰਚ, ਲਾਲੀ ਜੱਸੋਵਾਲ, ਅਮਨ, ਬੂਟਾ ਸਿੰਘ, ਓਮ ਪ੍ਰਕਾਸ਼, ਗੁਰਦੀਪ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਿੱਟੂ ਲਲਤੋਂ, ਜੰਗ ਬਹਾਦਰ ਸਰਪੰਚ, ਸੁਖਦੇਵ ਸਿੰਘ ਮਨਸੂਰਾ ਤੇ ਓਮ ਪ੍ਰਕਾਸ਼ ਮਨਸੂਰਾਂ, ਲਾਲ ਸਿੰਘ, ਗੁਰਜੀਤ ਸਿੰਘ, ਗਗਨਦੀਪ ਸਿੰਘ ਬਵਨੀਤ ਸਿੰਘ,ਅਰਸ, ਨਵਦੀਪ ਸਿੰਘ, ਗੁਰਦੀਪ ਸਿੰਘ,ਭੁਪਿੰਦਰ ਸਿੰਘ ਬਰਾੜ, ਗਮਦੂਰ ਸਿੰਘ ਸਰਪੰਚ, ਜਤਿੰਦਰ ਸਿੰਘ, ਗੁਰਸੇਵਕ ਸਿੰਘ,ਤਰਸੇਮ ਸਿੰਘ ਬਲਦੇਵ ਸਿੰਘ, ਜਗਜੀਵਨ ਸਿੰਘ ਭੁੱਟਾ, ਪਿਆਰਾ ਸਿੰਘ ਸਾਬਕਾ ਸਰਪੰਚ, ਬਲਜਿੰਦਰ ਸਿੰਘ, ਮਨਦੀਪ ਸਿੰਘ, ਵਜੀਰ ਸਿੰਘ, ਉਧਮਵੀਰ ਸਿੰਘ, ਸਰਪੰਚ ਮਹਾਂ ਸਿੰਘ, ਪ੍ਰਿੰਸ ਧਾਲੀਵਾਲ, ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।