ਪੂਲਿਸ ਵੱਲੋਂ 4 ਗ੍ਰਾਮ ਹੈਰੋਇਨ ਬਰਾਮਦ
ਪੂਲਿਸ ਵੱਲੋਂ 4 ਗ੍ਰਾਮ ਹੈਰੋਇਨ ਬਰਾਮਦ
Publish Date: Sat, 21 Mar 2026 07:56 PM (IST)
Updated Date: Sun, 22 Mar 2026 04:14 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਦੋਰਾਹਾ : ਪੁਲਿਸ ਵੱਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਮਾਮਲੇ ’ਚ ਅਮਨ ਸਿੰਘ ਪੁੱਤਰ ਜਸਮੇਲ ਸਿੰਘ ਵਾਸੀ ਵਾਰਡ ਨੰਬਰ 6, ਅੜੈਚਾਂ, ਨੇੜੇ ਕੁਲਵੀਰ ਪੈਲਸ ਦੋਰਾਹਾਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸਆਈ ਸੁਖਵੀਰ ਸਿੰਘ ਵੱਲੋਂ ਚੈਕਿੰਗ ਦੌਰਾਨ ਅਮਨ ਸਿੰਘ ਤੋਂ 04 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।