- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਸੋਮਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ। ਕੁਝ ਥਾਵਾਂ ’ਤੇ ਹਲਕਾ ਮੀਂਹ, ਜਦਕਿ ਕੁਝ ਥਾਵਾਂ ’ਤੇ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

ਜਾਸ, ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਐਤਵਾਰ ਨੂੰ ਵੀ ਆਮ ਤੋਂ ਦਰਮਿਆਨਾ ਮੀਂਹ ਪਿਆ। ਸਭ ਤੋਂ ਵੱਧ ਮੀਂਹ ਚੰਡੀਗੜ੍ਹ ਵਿਚ 28.4 ਮਿਲੀਮੀਟਰ ਦਰਜ ਕੀਤਾ ਗਿਆ, ਜਦਕਿ ਰੂਪਨਗਰ ਵਿਚ 24.0 ਮਿਲੀਮੀਟਰ, ਪਠਾਨਕੋਟ ਵਿਚ 7.6 ਮਿਲੀਮੀਟਰ, ਪਟਿਆਲਾ ਵਿਚ 9.0 ਮਿਲੀਮੀਟਰ, ਲੁਧਿਆਣਾ ਵਿਚ 5.4 ਮਿਲੀਮੀਟਰ, ਫ਼ਰੀਦਕੋਟ ਵਿਚ 3.0 ਮਿਲੀਮੀਟਰ, ਫ਼ਿਰੋਜ਼ਪੁਰ ਵਿਚ 2.0 ਮਿਲੀਮੀਟਰ ਅਤੇ ਫ਼ਤਹਿਗੜ੍ਹ ਸਾਹਿਬ ਵਿਚ 3.0 ਮਿਲੀਮੀਟਰ ਮੀਂਹ ਪਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ ਵੀ ਹਲਕਾ ਮੀਂਹ ਪਿਆ।
ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਸੋਮਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ। ਕੁਝ ਥਾਵਾਂ ’ਤੇ ਹਲਕਾ ਮੀਂਹ, ਜਦਕਿ ਕੁਝ ਥਾਵਾਂ ’ਤੇ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।