- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ ਸੂਬੇ ’ਚ ਸਭ ਤੋਂ ਵੱਧ 36.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ ਚਾਰ ਤੇ ਪੰਜ ਸਤੰਬਰ ਨੂੰ ਪੰਜਾਬ ਦੇ ਕੁਝ ਹਿੱਸਿਆਂ ’ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ ਜਿਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜਾਸ, ਲੁਧਿਆਣਾ : ਪੰਜਾਬ ’ਚ ਵੀਰਵਾਰ ਨੂੰ ਕਈ ਜ਼ਿਲ੍ਹਿਆਂ ’ਚ ਬਾਰਿਸ਼ ਹੋਈ ਤਾਂ ਕਿਤੇ ਹੁਮਸ ਨੇ ਪਰੇਸ਼ਾਨ ਕੀਤਾ। ਜ਼ਿਲ੍ਹਾ ਲੁਧਿਆਣਾ ’ਚ 1.2 ਐੱਮਐੱਮ ਤੇ ਪਠਾਨਕੋਟ ’ਚ ਇਕ ਐੱਮਐੱਮ ਬਾਰਿਸ਼ ਰਿਕਾਰਡ ਕੀਤੀ ਗਈ। ਜ਼ਿਲ੍ਹਾ ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ ਸੂਬੇ ’ਚ ਸਭ ਤੋਂ ਵੱਧ 36.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ ਚਾਰ ਤੇ ਪੰਜ ਸਤੰਬਰ ਨੂੰ ਪੰਜਾਬ ਦੇ ਕੁਝ ਹਿੱਸਿਆਂ ’ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ ਜਿਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।