ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਸੰਸਥਾ ਐੱਮਟੀਪੀ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਸਕੂਲ ਡਾਇਰੈਕਟਰ ਐੱਸਕੇ ਭਾਟੀਆ ਤੇ ਪਿੰ੍ਸੀਪਲ ਸੁਪ੍ਰਰੀਤਪਾਲ ਸਿੰਘ ਭਾਟੀਆ ਨੇ ਦੱਸਿਆ ਸਕੂਲ ਵਿਖੇ ਤਿਉਹਾਰ ਮਨਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਤੇ ਭੈਣ ਭਰਾ ਦੇ ਰਿਸ਼ਤੇ ਦੀ ਪਵਿੱਤਰਤਾ ਤੋਂ ਜਾਣੂ ਕਰਵਾਉਣਾ ਹੈ। ਇਸ ਮੌਕੇ ਸੁਮਨਪ੍ਰਰੀਤ ਕੌਰ, ਸੰਦੀਪ ਕੌਰ, ਅਮਨਦੀਪ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।